Vigilance

ਵਿਜੀਲੈਂਸ ਬਿਊਰੋ ਨੇ ਏ. ਐਸ. ਆਈ. ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 30 ਮਾਰਚ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਜੰਗ ਲੜ ਰਹੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਕ ਏ. ਐਸ. ਆਈ. ਨੂੰ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਂਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ । ਕੌਣ ਹੈ ਇਹ ਏ. ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ…

Read More
Accident

ਸੜਕ ਹਾਦਸੇ ਵਿਚ ਤਿੰਨ ਦੀ ਮੌਤ ਪੰਜ ਜਣੇ ਹੋਏ ਗੰਭੀਰ ਜਖਮੀ

ਬਠਿੰਡਾ, 30 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਡੱਬਵਾਲੀ ਰੋਡ ਤੇ ਪੈਂਦੇ ਪਿੰਡ ਮਛਾਣਾ ਵਿਖੇ ਕਾਰ-ਮੋਟਰਸਾਈਕਲ ਸੜਕ ਹਾਦਸੇ ਵਿਚ ਤਿੰਨ ਦੀ ਮੌਤ (Death) ਤੇ ਪੰਜ ਜਣੇ ਜਖਮੀ (Injured) ਹੋ ਗਏ ਹਨ । ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਡੱਬਵਾਲੀ ਮੁੱਖ ਮਾਰਗ `ਤੇ ਪੈਂਦੇ ਪਿੰਡ ਮਛਾਣਾ ਵਿਖੇ…

Read More
Road accidents

ਸੜਕ ਹਾਦਸੇ ਵਿਚ ਬੱਚੇ ਸਮੇਤ ਤਿੰਨ ਦੀ ਮੌਤ ਇਕ ਗੰਭੀਰ ਜ਼ਖ਼ਮੀ

ਹਰਿਆਣਾ, 30 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਦੇ ਪਿੰਡ ਪੱਕਾ ਕਲਾਂ ਦੇ ਵਸਨੀਕ ਤਿੰਨ ਜਣਿਆਂ ਦੀ ਇਕ ਸੜਕ ਹਾਦਸੇ (Road accidents) ਵਿਚ ਮੌਤ ਦੇ ਘਾਟ ਉਤਰ ਜਾਣ ਦਾ ਸਮਾਚਾਰ ਹੈ । ਕੌਣ ਕੌਣ ਹਨ ਮੌਤ ਦੇ ਘਾਟ ਉਤਰਨ ਵਾਲੇ ਮਿਲੀ ਜਾਣਕਾਰੀ ਮੁਤਾਬਕ ਜਿਲਾ ਬਠਿੰਡਾ ਦੇ ਪਿੰਡ ਪੱਕਾ ਕਲਾਂ ਦੇ ਜਿਨ੍ਹਾਂ ਤਿੰਨ…

Read More
Mann

ਮੁੱਖ ਮੰਤਰੀ ਮਾਨ ਨੇ ਕੀਤੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਕਈ ਐਲਾਨ

ਫ਼ਤਹਿਗੜ੍ਹ ਸਾਹਿਬ, 28 ਮਾਰਚ 2026 : ਅੱਜ ਸਰਹਿੰਦ ਤੇ ਜਿਲਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ (Aam Aadmi Clicnics) ਦਾ ਉਦਘਾਟਨ ਕਰਨ ਲਈ ਵਿਸ਼ੇਸ ਤੌਰ ‘ਤੇ ਪਹੁੰਚੇ ਮੁੱਖ ਮੰਤਰੀ (Chief Minister) ਮਾਨ ਨੇ ਕਈ ਐਲਾਨ ਕੀਤੇ । ਕੀ ਐਲਾਨ ਕੀਤੇ ਮੁੱਖ ਮੰਤਰੀ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਕਿ ਪੰਜਾਬ ਦੇ…

Read More
Lal singh

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ

ਚੰਡੀਗੜ੍ਹ, 28 ਮਾਰਚ 2026 : ਪੰਜਾਬ ਦੇ ਪ੍ਰਸਿੱਧ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਲਾਲ ਸਿੰਘ (Lal Singh) ਦਾ ਦੇਹਾਂਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਿਹਾ ਲਾਲ ਸਿੰਘ ਦੀ ਮੌਤ ਦਾ ਮਿਲੀ ਜਾਣਕਾਰੀ ਅਨੁਸਾਰ ਜੋ ਪੰਜਾਬ ਦੇ ਸਾਬਕਾ ਵਿੱਤ ਮੰਤਰੀ (Former Finance Minister) ਤੇ ਸੀਨੀਅਰ ਕਾਂਗਰਸੀ ਆਗੂ ਲਾਲ…

Read More
Stray Dogs

ਅਵਾਰਾ ਕੁੱਤੇ ਨੇ ਗਲੀ ਵਿਚ ਖੇਡ ਰਹੇ ਬੱਚੇ ਨੂੰ ਬੁਰੀ ਤਰ੍ਹਾਂ ਨੋਚ ਕੇ ਕੀਤਾ ਜਖਮੀ

ਅਬੋਹਰ, 28 ਮਾਰਚ 2026 : ਪੰਜਾਬ ਦੇ ਸ਼ਹਿਰ ਜਿਲਾ ਫਾਜਿਲਕਾ (District Fazilka) ਦੇ ਸ਼ਹਿਰ ਅਬੋਹਰ ਵਿਖੇ ਇਕ ਬੱਚੇ ਨੂੰ ਅਵਾਰਾ ਕੁੱਤੇ (Stray dogs) ਨੂੰ ਨੋਚ ਕੇ ਬੁਰੀ ਤਰ੍ਹਾਂ ਜਖਮੀ (Injured) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਅਬੋਹਰ ਦੇ ਕਿਹੜੇ ਖੇਤਰ ਵਿਖੇ ਵਾਪਰੀ ਘਟਨਾ ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸ਼ਹਿਰ ਵਿੱਚ ਜਿਥੇ ਇਕ ਪਾਸੇ ਆਵਾਰਾ…

Read More
Incident

ਕਾਰ ਦੇ ਖੱਡ ਵਿਚ ਡਿੱਗਣ ਕਰਕੇ ਤਿੰਨ ਵਿਅਕਤੀਆਂ ਦੀ ਜਿ਼ੰਦਗੀ ਹੋਈ ਤਾਰ-ਤਾਰ

ਹਿਮਾਚਲ ਪ੍ਰਦੇਸ, 28 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ (Himachal) ਦੇ ਜਿਲਾ ਕਾਂਗੜਾ ਦੇ ਸ਼ਾਹਪੁਰ ਵਿਖੇ ਇਕ ਕਾਰ ਦੇ ਡੂੰਘੀ ਖੱਡ ਵਿਚ ਡਿੱਗਣ ਕਰਕੇ ਤਿੰਨ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਹਿਮਾਚਲ ਵਿਚ ਕਿਥੇ ਵਾਪਰਿਆ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਉਕਤ ਸੜਕ ਹਾਦਸਾ (Road accident) ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜਿਲ੍ਹੇ (Kangra District)…

Read More
jasveer Garhi

ਵਿਦਿਆਰਥੀ ਨੂੰ ਦਾਖਲਾ ਨਾ ਦੇਣ ਵਾਲਾ ਪ੍ਰਿੰਸੀਪਲ ਕਮਿਸ਼ਨ ਵਲੋਂ ਤਲਬ

ਚੰਡੀਗੜ੍ਹ, 28 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਵਿਖੇ ਇਕ ਐਸ. ਸੀ. ਵਿਦਿਆਰਥੀ ਨੂੰ ਕਾਲਜ ਵਿਚ ਦਾਖਲਾ (Admission) ਨਾ ਦਿੱਤੇ ਜਾਣ ਤੇ ਪ੍ਰਿੰਸੀਪਲ ਨੂੰ ਤਲਬ (Principal Summons) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਜਿ਼ਲਾ ਬਠਿੰਡਾ ਵਿਖੇ ਇਕ ਕਾਲਜ ਦੇ ਪ੍ਰਿੰਸੀਪਲ ਵਲੋਂ ਜਦੋਂ ਅਨੁਸੂਚਿਤ…

Read More
Nainital

ਬੇਕਾਬੂ ਹੋਈ ਬਸ ਦੇ ਨੈਨੀਤਾਲ ਵਿਖੇ ਉਲਟਣ ਨਾਲ ਇਕ ਦੀ ਮੌਤ ਕਈ ਜ਼ਖ਼ਮੀ

ਨੈਨੀਤਾਲ, 27 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਦੇ ਸ਼ਹਿਰ ਨੈਨੀਤਾਲ ਵਿਖੇ ਅੱਜ ਇਕ ਬਸ ਦੇ ਬੇਕਾਬੂ ਹੋ ਕੇ ਉਲਟਣ ਨਾਲ ਇਕ ਦੀ ਮੌਤ (Death) ਦੇ ਕਈਆਂ ਦੇ ਜਖਮੀ (Injured) ਹੋਣ ਦਾ ਸਮਾਚਾਰ ਹੈ । ਕੌਣ ਹੈ ਜੋ ਉਤਰ ਗਿਆ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਨੈਨੀਤਾਲ (Nainital) ਵਿਚ ਇਕ…

Read More
High Court

ਹਾਈਕੋਰਟ ਨੇ ਕੀਤੀ ਅੰਮ੍ਰਿਤਪਾਲ ਦੀ ਅਸਥਾਈ ਰਿਹਾਈ ਦੀ ਮੰਗ ਵਾਲੀ ਪਟੀਸ਼ਨ ਖਾਰਜ

ਚੰਡੀਗੜ੍ਹ, 27 ਮਾਰਚ 2026 : ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ (Temporary release) ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ (Petition dismissed) ਕਰ ਦਿੱਤਾ ਗਿਆ ਹੈ । ਵਧੀਕ ਸਾਲਿਸਟਰ ਜਨਰਲ ਨੇ ਕੀ ਆਖਿਆ ਕੋਰਟ ਵਿਚ ਹਾਈਕੋਰਟ (High Court) ਵਿਚ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ…

Read More