Chief Minister

ਹੁਸਿ਼ਆਰਪੁਰ ਤੇ ਕਪੂਰਥਲਾ ਮੈਡੀਕਲ ਕਾਲਜਾਂ ਲਈ ਟੈਂਡਰ ਪ੍ਰਕਿਰਿਆ ਹੋਈ ਪੂਰੀ

ਚੰਡੀਗੜ੍ਹ, 20 ਮਾਰਚ 2026 : ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਹੁਸਿਆਰਪੁਰ ਤੇ ਕਪੂਰਥਲਾ ਮੈਡੀਕਲ ਕਾਲਜਾਂ ਲਈ ਟੈਂਡਰ ਪ੍ਰਕਿਰਿਆ ਪੂਰੀ ਹੋ ਗਈ ਹੈ । 28 ਮਾਰਚ ਨੂੰ ਕੀਤਾ ਜਾਵੇਗਾ 100 ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਪ੍ਰੈਸ ਕਾਨਫਰੰਸ…

Read More
Trucks Accident

ਟਰੱਕ ਵਲੋਂ ਟਰਾਲੇ ਨੂੰ ਟੱਕਰ ਮਾਰਨ ਕਾਰਨ ਮੌਕੇ ਤੇ ਹੋਈ ਦੋ ਦੀ ਮੌਤ

ਨਵੀਂ ਦਿੱਲੀ, 20 ਮਾਰਚ 2026 : ਦਿੱਲੀ ਕੱਟੜਾ ਐਕਸਪ੍ਰੈਸ (Delhi Katra Express) ‘ਤੇ ਬੀਤੀ ਰਾਤ ਟਰਾਲੇ ਨੂੰ ਟਰੱਕ ਵਲੋਂ ਟੱਕਰ ਮਾਰਨ ਦੇ ਚਲਦਿਆਂ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਹੈ । ਸੜਕ ਹਾਦਸੇ ਵਿਚ ਕਿਸ ਕਿਸ ਦੀ ਹੋਈ ਮੌਤ ਮਿਲੀ ਜਾਣਕਾਰੀ ਅਨੁਸਾਰ ਝੱਜਰ ਜਿਲ੍ਹੇ ਦੇ ਬਹਾਦਰਗੜ੍ਹ ਇਲਾਕੇ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ…

Read More
Arpit Shukla

ਪੰਜਾਬ ਪੁਲਸ ਨੇ ਕੀਤੀ 426 ਡਰੱਗ ਹੌਟਸਪੋਟਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 20 ਮਾਰਚ 2026 : ਪੰਜਾਬ ਪੁਲਸ ਵਲੋਂ ਨਸ਼ਾ ਵਿਰੋਧੀ ਮੁਹਿੰਮ (Anti-drug campaign) ਦੇ 383ਵੇਂ ਦਿਨ ਸੂਬੇ ਭਰ ’ਚ ਡਰੱਗ ਹੌਟਸਪੌਟਸ (Drug hotspots) ‘ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ । ਕਿੰਨਿਆਂ ਤੇ ਕੀਤਾ ਕੇਸ ਦਰਜ ਤੇ ਕਿੰਨੇ ਕੀਤੇ ਗ੍ਰਿਫ਼ਤਾਰ ਪੰਜਾਬ ਪੁਲਸ (Punjab Police) ਮੁਤਾਬਕ ਸਾਰਾ ਦਿਨ ਚੱਲੀ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ…

Read More
Karachi

ਪਾਕਿਸਤਾਨ ਦੇ ਕਰਾਚੀ ਵਿਚ ਮੀਂਹ ਤੇ ਤੂਫ਼ਾਨ ਨਾਲ ਤਬਾਹੀ ਕਾਰਨ ਹੋਈਆਂ ਮੌਤਾਂ

ਕਰਾਚੀ, 20 ਮਾਰਚ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਦੇ ਸ਼ਹਿਰ ਕਰਾਚੀ ਵਿਖੇ ਮੀਂਹ ਤੇ ਤੂਫਾਨ ਦੇ ਚਲਦਿਆਂ ਕਈ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਵੱਖ-ਵੱਖ ਥਾਵਾਂ ਤੇ ਵੱਖ-ਵੱਖ ਤਰੀਕਿਆਂ ਨਾਲ ਹੋਈ ਲੋਕਾਂ ਦੀ ਮੌਤ ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਕਰਾਚੀ ਸ਼ਹਿਰ (Karachi city) ਵਿਚ ਭਾਰੀ ਮੀਂਹ,…

Read More
Aagra Accident

ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇੇ ਪੰਜ ਦੀ ਮੌਤ ਤੇ ਤਿੰਨ ਜਣੇ ਜਖਮੀ

ਉਤਰ ਪ੍ਰਦੇਸ਼, 20 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਆਗਰਾ ਵਿਖੇ ਇਕ ਸੜਕ ਹਾਦਸੇ ਵਿਚ ਪੰਜ ਦੀ ਮੌਤ (Five dead) ਤੇ ਤਿੰਨ ਦੇ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਮੁਤਾਬਕ ਉਤਰ ਪ੍ਰਦੇਸ਼ ਦੇ ਆਗਰਾ (Agra) ਵਿਖੇ ਜੋ…

Read More
Mankirat

ਬੰਬੀਹਾ ਗੈਂਗ ਨੇ ਦਿੱਤੀ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 19 ਮਾਰਚ 2026 : ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ (Punjabi singer) ਮਨਕੀਰਤ ਔਲਖ ਨੂੰ ਬੰਬੀਹਾ ਗੈਂਗ ਵਲੋਂ ਜਾਨੋਂ ਮਾਰਨ ਦੀ ਧਮਕੀ (Death threat) ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਬੰਬੀਹਾ ਗੈਂਗ ਦੇ ਕਿਸ ਗੈਂਗਸਟਰ ਨੇ ਦਿੱਤੀ ਹੈ ਧਮਕੀ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਨੂੰ ਜਾਨੋਂ ਮਾਰਨ ਦੀ ਧਮਕੀ…

Read More
Gangsters

ਅਪਰਾਧਾਂ ਵਿਚ ਸ਼ਾਮਲ ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਕੈਨੇਡਾ ਨੇ ਕੱਢਿਆ ਬਾਹਰ

ਕੈਨੇਡਾ, 19 ਮਾਰਚ 2026 : ਕੈਨੇਡਾ ਬਾਰਡਰ ਸਰਵਿਸਿਜ ਏਜੰਸੀ (Canada Border Services Agency) ਵਲੋਂ ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ (Deportation) ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਜਣੇ ਕੈਨੇਡਾ ਵਿੱਚ ਜਬਰੀ ਵਸੂਲੀ ਅਤੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਦੋ ਪੰਜਾਬੀ ਮੂਲ ਦੇ ਗੈਂਗਸਟਰਾਂ (Gangsters of Punjabi origin) ਅਰਸ਼ਦੀਪ…

Read More
DGP Punjab

ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 57ਵੇਂ ਦਿਨ 541 ਥਾਵਾਂ ਤੇ ਹੋਈ ਛਾਪੇਮਾਰੀ

ਚੰਡੀਗੜ੍ਹ, 19 ਮਾਰਚ 2026 : ਪੰਜਾਬ ਪੁਲਸ ਨੇ “ਗੈਂਗਸਟਰ ‘ਤੇ ਵਾਰ ਮੁਹਿੰਮ (Campaign against gangsters) ਦੇ 57ਵੇਂ ਦਿਨ ਨੇ ਗੈਂਗਸਟਰਾਂ ਦੇ ਸਾਥੀਆਂ ਦੁਆਰਾ ਪਛਾਣੇ ਅਤੇ ਮੈਪ ਕੀਤੇ ਗਏ 541 ਸਥਾਨਾਂ ‘ਤੇ ਛਾਪੇਮਾਰੀ (Raid) ਕੀਤੀ । ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਦੀ ਅਗਵਾਈ…

Read More
Bhagwant Singh

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਇਆ ਸਿੰਚਾਈ ਵਿਭਾਗ ਦੇ ਕੰਮਾਂ ਤੇ ਚਾਣਨਾਂ

ਚੰਡੀਗੜ੍ਹ, 18 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਚਾਰ ਸਾਲ ਦੇ ਕਾਰਜਾਲ ਦੌਰਾਨ ਸਿੰਚਾਈ ਵਿਭਾਗ (Irrigation Department) ਵਲੋਂ ਕੀਤੇ ਗਏ ਕਾਰਜਾਂ ਤੇ ਚਾਣਨਾਂ ਪਾਇਆ ਗਿਆ ਹੈ । ਕੀ ਚਾਣਨਾਂ ਪਾਇਆ ਗਿਆ ਮੁੱਖ ਮੰਤਰੀ ਮਾਨ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਜਦੋਂ 2022…

Read More
constables

ਹਰਿਆਣਾ ਪੁਲਸ ਵਿਚ ਕਾਂਸਟੇਬਲਾਂ ਦੀ ਭਰਤੀ ਲਈ ਅਰਜ਼ੀਆਂ ਦੀ ਕੀਤੀ ਮੰਗ

ਹਰਿਆਣਾ, 18 ਮਾਰਚ 2026 : ਹਰਿਆਣਾ (Haryana) ਸੂਬੇ ਦੇ ਸਟਾਫ ਸਿਲੈਕਸ਼ਨ ਕਮਿਸ਼ਨ ਵਿਭਾਗ ਵਲੋਂ ਕਾਂਸਟੇਬਲਾਂ ਦੀ ਭਰਤੀ (Recruitment of constables) ਲਈ ਇਕ ਵਾਰ ਫਿਰ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।  ਕਿੰਨੇ ਕਾਂਸਟੇਬਲਾਂ ਦੀ ਕੀਤੀ ਜਾਣੀ ਹੈ ਭਰਤੀ ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (Haryana Staff Selection Commission) ਵਲੋਂ ਜੋ ਹਰਿਆਣਾ ਪੁਲਸ ਵਿਚ ਕਾਂਸਟੇਬਲਾਂ…

Read More