ਗੈਂਗਸਟਰਾਂ ‘ਤੇ ਵਾਰ ਮੁਹਿੰਮ 164ਵੇਂ ਦਿਨ ਵਿਚ ਹੋਈ ਦਾਖਲ
ਚੰਡੀਗੜ੍ਹ, 4 ਜੁਲਾਈ 2026 : ਪੰਜਾਬ ‘ਚ ਚੱਲ ਰਹੀ ਮੁਹਿੰਮ “ਗੈਂਗਸਟਰ ‘ਤੇ ਵਾਰ” (Attack on gangster) ਦੇ 164ਵੇਂ ਦਿਨ ਪੰਜਾਬ ਪੁਲਸ ਨੇ ਪੰਜਾਬ ਭਰ ਵਿਚ ਗੈਂਗਸਟਰ ਸਾਥੀਆਂ ਦੇ 534 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ । ਮੁਹਿੰਮ ਦੇ 164ਵੇਂ ਦਿਨ 297 ਵਿਅਕਤੀ ਕੀਤੇ ਗ੍ਰਿਫ਼ਤਾਰ ਪੰਜਾਬ ਦੇ ਸਾਰੇ ਜਿਲ੍ਹਿਆਂ ਦੀਆਂ ਪੁਲਸ ਟੀਮਾਂ, ਐਂਟੀ-ਗੈਂਗਸਟਰ…
