Amritpal Mehron

ਬਠਿੰਡਾ ਦੀ ਇਕ ਅਦਾਲਤ ਨੇ ਅੰਮ੍ਰਿਤਪਾਲ ਮਹਿਰੋਂ ਨੂੰ ਕੀਤਾ ਭਗੌੜਾ ਕਰਾਰ

ਬਠਿੰਡਾ, 10 ਫਰਵਰੀ 2026 : ਬਠਿੰਡਾ (Bathinda) ਦੇ ਪ੍ਰਸਿੱਧ ਕੰਚਨ ਕੁਮਾਰ ਉਰਫ ਕਮਲ ਕੌਰ ਭਾਬੀ ਹੱਤਿਆ ਮਾਮਲੇ ਵਿਚ ਬਠਿੰਡਾ ਦੀ ਇਕ ਅਦਾਲਤ (Court) ਨੇ ਅੰਮ੍ਰਿਤਪਾਲ ਮਹਿਰੋਂ ਨੂੰ ਅੱਜ ਭਗੌੜਾ ਕਰਾਰ (Fugitive agreement) ਦੇ ਦਿੱਤਾ ਹੈ । ਕਿਊਂ ਕੀਤੀ ਗਈ ਹੈ ਇਹ ਕਾਰਵਾਈ ਮਿਲੀ ਜਾਣਕਾਰੀ ਅਨੁਸਾਰ ਕੰਚਨ ਕੁਮਾਰ ਦੇ ਕਤਲ ਕਾਂਡ ਦਾ ਮੁੱਖ ਦੋਸ਼ੀ ਅੰਮ੍ਰਿਤਪਾਲ ਮਹਿਰੋਂ…

Read More
Mohammad Kaif

ਪਬਜੀ ਖੇਡ ਰਹੇ ਨੌਜਵਾਨ ਦੇ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ

ਮੇਰਠ, 10 ਫਰਵਰੀ 2026 : ਭਾਰਤ ਦੇਸ਼ ਦੇ ਸ਼ਹਿਰ ਮੇਰਠ (Meerut) ਵਿਖੇ ਪਬਜੀ ਗੇਮ ਖੇਡ ਰਹੇ ਇਕ 22 ਸਾਲਾ ਮੁਹੰਮਦ ਕੈਫ਼ (Mohammad Kaif) ਦੇ ਦਿਮਾਗ ਦੀ ਨਾੜੀ ਫਟਣ (Arterial rupture) ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।  ਕੀ ਕਾਰਨ ਰਿਹਾ ਨੌਜਵਾਨ ਦੀ ਨਾੜੀ ਫਟ ਕੇ ਮੌਤ ਹੋਣ ਦਾ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ…

Read More
High Court

ਪਠਾਣਮਾਜਰਾ ਵਿਰੁੱਧ ਐਫ. ਆਈ. ਆਰ. ਤੇ ਸਬੰਧਤ ਕਾਰਵਾਈਆਂ ਹੋਈਆਂ ਰੱਦ

ਚੰਡੀਗੜ੍ਹ, 10 ਫਰਵਰੀ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਇਕ ਵੱਡੀ ਰਾਹਤ ਪ੍ਰਦਾਨ ਕਰ ਦਿੱਤੀ ਹੈ । ਕੀ ਰਾਹਤ ਦਿੱਤੀ ਹੈ ਪਠਾਣਮਾਜਰਾ ਨੂੰ ਹਾਈਕੋਰਟ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੋ ਹਾਲ ਹੀ ਵਿਚ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ…

Read More
Bhagwant Mann

ਪੰਜਾਬ ਸਰਕਾਰ ਨੇ ਦਿੱਤੀ ਪੀ. ਸੀ. ਐਲ. ਦੀ ਸ਼ੁਰੂਆਤ ਦੀ ਪ੍ਰਵਾਨਗੀ : ਭਗਵੰਤ ਮਾਨ

ਚੰਡੀਗੜ੍ਹ 10 ਫਰਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪੰਜਾਬ ਦੀ ਖੇਡ ਵਿਰਾਸਤ ਨੂੰ ਬਹਾਲ ਕਰਨ ਅਤੇ ਨਸ਼ਿਆਂ ਦੀ ਦੁਰਵਰਤੋਂ (Drug abuse) ਨੂੰ ਖਤਮ ਕਰਨ ਲਈ ਦ੍ਰਿੜ ਸੰਕਲਪ ਤਹਿਤ ਪੰਜਾਬ ਕ੍ਰਿਕਟ ਲੀਗ (ਪੀ. ਸੀ. ਐਲ.) ਦੀ ਸ਼ੁਰੂਆਤ ਨੂੰ ਪ੍ਰਵਾਨਗੀ ਦੇ ਦਿੱਤੀ । ਜਿਸ ਤਹਿਤ ਖੇਡਾਂ ਨੂੰ…

Read More
Stray dogs

ਅਵਾਰਾ ਕੁੱਤਿਆਂ ਨੇ ਕੀਤਾ 8 ਸਾਲਾ ਬੱਚੀ ਨੂੰ ਗੰਭੀਰ ਜ਼ਖ਼ਮੀ

ਬਠਿੰਡਾ, 10 ਫਰਵਰੀ 2026 : ਪੰਜਾਬ ਦੇ ਜਿ਼ਲਾ ਬਠਿੰਡਾ (District Bathinda) ਦੇ ਪਿੰਡ ਭਾਗੂ ਵਿਖੇ ਇਕ ਮਾਸੂਮ ਜਿਹੀ 8 ਸਾਲਾ ਬੱਚੀ ਨੂੰ ਅਵਾਰਾ ਕੁੱਤਿਆਂ (Stray dogs) ਵਲੋਂ ਵੱਢ ਕੇ ਗੰਭੀਰ ਜ਼ਖ਼ਮੀ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕਿੰਨੀਆਂ ਥਾਵਾਂ ਤੋਂ ਨੋਚਿਆ ਹੈ ਅਵਾਰਾ ਕੁੱਤਿਆਂ ਨੇ ਬੱਚੀ ਨੂੰ ਮਿਲੀ ਜਾਣਕਾਰੀ ਅਨੁਸਾਰ ਪਿੰਡ ਭਾਗੂ ਦੀ 8…

Read More
Baba Siddiqui

ਬਾਬਾ ਸਿੱਦੀਕੀ ਕਤਲ ਕੇਸ ਵਿਚ ਗ੍ਰਿਫ਼ਤਾਰ ਆਕਾਸ਼ਦੀਪ ਨੂੰ ਮਿਲੀ ਜ਼ਮਾਨਤ

ਮੁੰਬਈ, 9 ਫਰਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ ਵਿਖੇ ਹੋਏ ਬਾਬਾ ਸਿੱਦੀਕੀ (Baba Siddiqui) ਕਤਲ ਕੇਸ ਵਿਚ ਗ੍ਰਿਫ਼ਤਾਰ ਆਕਾਸ਼ਦੀਪ ਨੂੰ ਬੰਬੇ ਹਾਈਕੋਰਟ (Bombay High Court) ਨੇ ਜ਼ਮਾਨਤ ਦੇ ਦਿੱਤੀ ਹੈ । ਕੀ ਆਖਿਆ ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਬਾਬਾ ਸਿੱਦੀਕੀ ਕਤਲ ਕੇਸ ਵਿਚ ਜ਼ਮਾਨਤ ਪ੍ਰਾਪਤ ਕਰਨ ਵਾਲੇ ਪਹਿਲੇ ਦੋਸ਼ੀ…

Read More
Haryana Police

ਹਰਿਆਣਾ ਪੁਲਸ ਕੀਤੇ 13 ਮਹੀਨਿਆਂ ਵਿਚ 108 ਐਨਕਾਊਂਟਰ

ਹਰਿਆਣਾ, 9 ਫਰਵਰੀ 2026 : ਹਰਿਆਣਾ ਪੁਲਸ (Haryana Police) ਨੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸਿਰਫ਼ 13 ਮਹੀਨਿਆਂ ਵਿਚ 108 ਐਨਕਾਊਂਟਰ ਕੀਤੇ ਜਾਣ ਦਾ ਪਤਾ ਚੱਲਿਆ ਹੈ । ਐਨਕਾਊਂਟਰਾਂ ਦੌਰਾਨ ਕਿੰਨੇ ਗਏ ਮਾਰ ਤੇ ਕਿੰਨਿਆਂ ਦੇ ਵੱਜੀਆਂ ਗੋਲੀਆਂ ਗੈਂਗਸਟਰਾਂ (Gangsters) ਵਿਰੁੱਧ ਹਰਿਆਣਾ ਪੁਲਸ ਵਲੋਂ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ ਜੋ 13 ਮਹੀਨਿਆਂ ਵਿਚ 108 ਐਨਕਾਊਂਟਰ…

Read More
Simranjeet

ਦਿਲ ਦਾ ਦੌਰਾ ਪੈਣ ਕਾਰਨ ਯੂ. ਕੇ. ਵਿਚ ਹੋਈ ਪੰਜਾਬੀ ਨੌਜਵਾਨ ਦੀ ਮੌਤ

ਸੰਗਰੂਰ, 9 ਫਰਵਰੀ 2026 : ਪੰਜਾਬ ਦੇ ਸ਼ਹਿਰ ਦਿੜ੍ਹਬਾ (Dirba) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਯੂ. ਕੇ. ਦੇ ਬਰਮਿੰਘਮ (Birmingham) ਵਿਖੇ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।  ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਦਿੜ੍ਹਬਾ ਦੇ ਵਸਨੀਕ ਜਿਸ ਨੌਜਵਾਨ ਦੀ ਯੂ….

Read More
Sandeep

ਹਰਿਆਣਵੀ ਨੌਜਵਾਨ ਦੀ ਹੋਈ ਸੜਕ ਹਾਦਸੇ ਵਿਚ ਅਮਰੀਕਾ ਵਿਖੇ ਮੌਤ

ਹਰਿਆਣਾ, 9 ਫਰਵਰੀ 2026 : ਹਰਿਆਣਾ (Haryana) ਦੇ ਸ਼ਹਿਰ ਕੁਰੂਕਸ਼ੇਤਰ ਦੇ ਵਸਨੀਕ ਇਕ ਹਰਿਆਣਵੀ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸੇ ਵਿਚ ਮੌਤ (Death) ਦੇ ਘਾਟ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।  ਕੌਣ ਹੈ ਇਹ ਨੌਜਵਾਨ ਕੁਰੂਕਸ਼ੇਤਰ (Kurukshetra) ਦੇ ਵਸਨੀਕ ਜਿਸ ਨੌਜਵਾਨ ਦੀ ਅਮਰੀਕਾ ਵਿਖੇ ਇਕ ਸੜਕ ਹਾਦਸੇ (Road accidents) ਵਿਚ ਮੌਤ ਹੋ ਜਾਣ…

Read More
Manbir

ਮਾਂ ਦੀ ਮੌਤ ਤੋਂ ਬਾਅਦ ਪੁੱਤ ਦੀ ਵੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅੰਮ੍ਰਿਤਸਰ, 9 ਫਰਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਪਿੰਡ ਬੰਡਾਲਾ ਦੇ ਇਕ ਪਰਿਵਾਰ ਵਿਚ ਮਾਂ ਦੀ ਮੌਤ ਤੋਂ ਬਾਅਦ ਹੀ ਪੁੱਤਰ ਦੀ ਵੀ ਆਸਟ੍ਰੇਲੀਆ ਵਿਚ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿ਼ਲਾ ਅੰਮ੍ਰਿਤਸਰ ਦੇ ਪਿਡ ਬੰਡਾਲਾ ਦੇ…

Read More