Nitin Gadkri

ਭਾਜਪਾ ਮੁਸਲਮਾਨਾਂ ਦੇ ਨਹੀਂ ਬਲਕਿ ਅੱਤਵਾਦੀਆਂ ਅਤੇ ਪਾਕਿਸਤਾਨ ਖਿਲਾਫ : ਗਡਕਰੀ

ਨਾਗਪੁਰ, 12 ਜਨਵਰੀ 2026 : ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਕਿਹਾ ਕਿ ਭਾਜਪਾ ਦੀ ਵਿਚਾਰਧਾਰਾ ਆਪਣੇ ਵਰਕਰਾਂ ਨੂੰ ਜਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਸਾਰਿਆਂ ਲਈ ਕੰਮ ਕਰਨਾ ਸਿਖਾਉਂਦੀ ਹੈ ਅਤੇ ਪਾਰਟੀ ਮੁਸਲਮਾਨਾਂ ਖਿਲਾਫ ਨਹੀਂ ਹੈ । ਨਾਗਪੁਰ ‘ਚ ਚੋਣ ਪ੍ਰਚਾਰ (Election campaign) ਦੌਰਾਨ ਗਡਕਰੀ ਨੇ ਕਿਹਾ ਕਿ ਜੇਕਰ ਭਾਜਪਾ-ਸ਼ਿਵਸੈਨਾ…

Read More
Bullion traders

ਨਕਾਬ ਪਾ ਕੇ ਆਉਣ ਵਾਲਿਆ ਨੂੰ ਗਹਿਣੇ ਨਹੀਂ ਵੇਚਣਗੇ ਸਰਾਫਾ ਕਾਰੋਬਾਰੀ

ਵਾਰਾਣਸੀ, 12 ਜਨਵਰੀ 2026 : ਵਾਰਾਣਸੀ (Varanasi) ‘ਚ ਲੁੱਟਮਾਰ ਤੇ ਧੋਖਾਦੇਹੀ ਦੀਆਂ ਵਧਦੀਆਂ ਘਟਨਾਵਾਂ ਨੂੰ ਧਿਆਨ ‘ਚ ਰੱਖਦਿਆਂ ਸਰਾਫਾ ਕਾਰੋਬਾਰੀਆਂ (Bullion traders) ਨੇ ਬੁਰਕਾ, ਹਿਜਾਬ, ਮਾਸਕ, ਨਕਾਬ ਤੇ ਹੈਲਮੇਟ ਆਦਿ ਪਹਿਨ ਕੇ ਆਉਣ ਵਾਲੇ ਗਾਹਕਾਂ ਨੂੰ ਗਹਿਣੇ ਨਾ ਵੇਚਣ ਦਾ ਫੈਸਲਾ ਕੀਤਾ ਹੈ । ਲੋਕਾਂ ਨੂੰ ਵਰਜਿਆ ਗਿਆ ਹੈ ਚਿਹਰੇ ਢੱਕ ਕੇ ਦੁਕਾਨਾਂ ਦੇ ਅੰਦਰ…

Read More
Election Commission

ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦੇ ਭਰਾ ਕੋਲ 124.4 ਕਰੋੜ ਰੁਪਏ ਦੀ ਜਾਇਦਾਦ

ਮੁੰਬਈ, 12 ਜਨਵਰੀ 2026 : ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਦੇ ਛੋਟੇ ਭਰਾ ਮਕਰੰਦ ਨਾਰਵੇਕਰ (Makrand Narvekar) ਬ੍ਰਿਹਨਮੁੰਬਈ ਨਗਰ ਨਿਗਮ (ਬੀ. ਐੱਮ. ਸੀ.) ਚੋਣਾਂ ਦੇ ਸਭ ਤੋਂ ਅਮੀਰ ਉਮੀਦਵਾਰਾਂ (Rich candidates) ‘ਚੋਂ ਇਕ ਹਨ । ਉਨ੍ਹਾਂ ਕੋਲ 124.4 ਕਰੋੜ ਰੁਪਏ ਦੀ ਜਾਇਦਾਦ ਹੈ । ਕਿਸ ਨੇ ਕਿੰਨੀ ਐਲਾਨੀ ਹੈ ਜਾਇਦਾਦ ਭਾਜਪਾ ਦੀ ਟਿਕਟ…

Read More
Harcharan Singh Bhullar

ਮੁਅੱਤਲ ਡੀ. ਆਈ. ਜੀ. ਭੁੱਲਰ ਨੇ ਹਾਈਕੋਰਟ ਵਿਚ ਦਾਖਲ ਕੀਤੀ ਪਟੀਸ਼ਨ ਲਈ ਵਾਪਸ

ਚੰਡੀਗੜ੍, 12 ਜਨਵਰੀ 2026 : ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਚਲੇ ਆ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ( Harcharan Singh Bhullar) ਨੇ ਜੋ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ ਵਾਪਸ ਲੈ ਲਈ ਹੈ । ਕੀ ਸੀ ਪਟੀਸ਼ਨ ਮਿਲੀ ਜਾਣਕਾਰੀ ਅਨੁਸਾਰ ਭੁੱਲਰ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ (Petition) ਵਿੱਚ ਕਿਹਾ ਗਿਆ ਸੀ ਕਿ…

Read More
Rahul Mamkutathil

ਸੈਕਸ ਸ਼ੋਸ਼ਣ ਮਾਮਲੇ ਵਿਚ ਰਾਹੁਲ ਮਮਕੂਟਾਥਿਲ ਗ੍ਰਿਫ਼ਤਾਰ

ਪਥਨਮਥਿੱਟਾ (ਕੇਰਲ), 12 ਜਨਵਰੀ 2026 : ਕਾਂਗਰਸ ਤੋਂ ਬਰਖ਼ਾਸਤ ਕੀਤੇ ਗਏ ਵਿਧਾਇਕ ਰਾਹੁਲ ਮਮਕੂਟਾਖਿਲ (Rahul Mamkutathil) ਨੂੰ ਸੈਕਸ ਸ਼ੋਸ਼ਣ ਦੇ ਇਕ ਮਾਮਲੇ ‘ਚ ਗ੍ਰਿਫ਼ਤਾਰ (Arrested) ਕਰ ਲਿਆ ਗਿਆ । ਪੁਲਸ ਅਨੁਸਾਰ ਪਥਨਮਥਿੱਟਾ ਜ਼ਿਲੇ ਦੀ ਇਕ ਔਰਤ ਦੀ ਸ਼ਿਕਾਇਤ ਤੋਂ ਬਾਅਦ ਪਲੱਕੜ ਦੇ ਵਿਧਾਇਕ ਵਿਰੁੱਧ ਹਾਲ ਹੀ ‘ਚ ਸੈਕਸ ਸ਼ੋਸ਼ਣ (Sexual abuse) ਦਾ ਇਹ ਤੀਜਾ ਮਾਮਲਾ…

Read More
Chinese Door

ਮੱਧ ਪ੍ਰਦੇਸ਼ ‘ਚ ‘ਚੀਨੀ ਡੋਰ’ ਨੇ ਲਈ ਇਕ ਹੋਰ ਜਾਨ

ਇੰਦੌਰ, (ਮੱਧ ਪ੍ਰਦੇਸ਼), 12 ਜਨਵਰੀ 2026 : ਇੰਦੌਰ (Indore) ‘ਚ ਕਥਿਤ ਤੌਰ ‘ਤੇ ਚੀਨੀ ਡੋਰ (Chinese door) (ਨਾਇਲੋਨ ਦੀ ਤਿੱਖੀ ਡੋਰ) ਨਾਲ ਗਲਾ ਕੱਟੇ ਜਾਣ ਕਾਰਨ ਮੋਟਰਸਾਈਕਲ ਸਵਾਰ ਰਘੁਵੀਰ ਧਾਕੜ (45) ਦੀ ਮੌਤ (Death) ਹੋ ਗਈ । ਇਸ ਡੋਰ ‘ਤੇ ਪ੍ਰਸ਼ਾਸਨ ਨੇ ਪਾਬੰਦੀ ਲਾਈ ਹੋਈ ਹੈ । ਇਸ ਦੇ ਬਾਵਜੂਦ ਪਤੰਗਬਾਜ਼ੀ ਦੇ ਸ਼ੌਕੀਨ ਇਸ ਦੀ…

Read More
Kuldeep Singh Gargajj

ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿਆਸਤ ਨਾ ਕੀਤੀ ਜਾਵੇ : ਜਥੇਦਾਰ ਗੱੜ੍ਹਗਜ

ਅੰਮ੍ਰਿਤਸਰ, 12 ਜਨਵਰੀ 2026 : ਪੰਜਾਬ ਵਿਚ ਚੱਲ ਰਹੇ 328 ਪਾਵਨ ਸਰੂਪਾਂ (328 holy forms) ਦੇ ਮਾਮਲੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ । ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀ ਕੀ ਹੈ ਆਖਿਆ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ…

Read More
Bhagwant Mann

ਪੰਜਾਬ ਪੁਲਸ ਵਿਚ ਨਵੇਂ 1,746 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ-ਪੱਤਰ

ਜਲੰਧਰ, 12 ਜਨਵਰੀ 2026 : ਜਦੋਂ ਬਹੁਤੇ ਸੂਬਿਆਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇਕ ਸੁਪਨਾ ਬਣ ਕੇ ਰਹਿ ਗਈ ਹੈ, ਉਦੋਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰ ਰਿਹਾ ਹੈ । ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜਲੰਧਰ ਦੀ ਪੀ. ਏ. ਪੀ. ਗਰਾਊਂਡ ਵਿਚ 1,746 ਪੁਲਸ ਕਾਂਸਟੇਬਲਾਂ ਨੂੰ ਨਿਯੁਕਤੀ-ਪੱਤਰ ਸੌਂਪੇ, ਜੋ ਕਿ…

Read More
bhagwant singh maan

ਮੁੱਖ ਮੰਤਰੀ ਮਾਨ ਨੇ ਕੀਤੀ ਆਤਿਸ਼ੀ ਦੀ ਭਾਸ਼ਣ ਵੀਡੀਓ ਨਾਲ ਛੇੜਛਾੜ ਦੀ ਸਖ਼ਤ ਨਿੰਦਾ

ਬਠਿੰਡਾ, 12 ਜਨਵਰੀ 2026 :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਨੇ ਦਿੱਲੀ ਵਿਧਾਨ ਸਭਾ ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ (Former Chief Minister Atishi) ਦੇ ਭਾਸ਼ਣ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਨਿੰਦਾ ਕੀਤੀ, ਇਸਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਇੱਕ ਘਿਨਾਉਣੀ ਸਾਜ਼ਿਸ਼ ਦੱਸਿਆ ।…

Read More
Laljit Singh Bhullar

ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਈ ਆਨਲਾਈਨ ਸਹੂਲਤ ਮੁੜ ਸ਼ੁਰੂ : ਭੁੱਲਰ

ਚੰਡੀਗੜ੍ਹ, 12 ਜਨਵਰੀ 2026 : ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (High security registration plates) ਲਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾ ਦਿੱਤੀਆ ਗਈਆਂ ਹਨ । ਲੋਕਾਂ ਦੀ ਖੱਜਲ ਖ਼ੁਆਰੀ ਲਈ ਕੰਮ ਦਿੱਤਾ…

Read More