ਸੀ. ਬੀ. ਆਈ. ਅਦਾਲਤ ਨੇ ਸਾਬਕਾ ਐਸ. ਐਸ. ਪੀ. ਨੂੰ ਦਿੱਤਾ ਮੁਜਰਮ ਕਰਾਰ

CBI court

ਮੁਹਾਲੀ, 11 ਨਵੰਬਰ 2026 : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਬਣੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ (CBI Court) ਵਲੋਂ ਸਾਬਕਾ ਐਸ. ਐਸ. ਪੀ. ਨੂੰ ਇਕ ਮਾਮਲੇ ਵਿਚ ਦੋਸ਼ੀ ਕਰਾਰ (Declared guilty) ਦਿੱਤਾ ਗਿਆ ਹੈ ।

ਕੌਣ ਹੈ ਇਹ ਸਾਬਕਾ ਐਸ. ਐਸ. ਪੀ.

ਮਿਲੀ ਜਾਣਕਾਰੀ ਅਨੁਸਾਰ ਸੀ. ਬੀ. ਆਈ. ਪੰਜਾਬ ਦੀ ਮੋਹਾਲੀ ਸਥਿਤ ਵਿਸ਼ੇਸ਼ ਅਦਾਲਤ ਵਲੋਂ ਜੋ ਸਾਬਕਾ ਐਸ. ਐਸ. ਪੀ. (Former SSP) ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਦੀ ਪਛਾਣ ਗੁਰਮੀਤ ਸਿੰਘ ਰੰਧਾਵਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਅਦਾਲਤ ਨੇ ਰੰਧਾਵਾ ਨੂੰ ਧਾਰਾ 365 ਅਤੇ 120 ਬੀ ਤਹਿਤ ਮੁਜ਼ਰਿਮ ਕਰਾਰ ਦਿੱਤਾ ਹੈ । ਸਜ਼ਾ ਦਾ ਫੈਸਲਾ ਭਲਕੇ 12 ਨਵੰਬਰ ਨੂੰ ਸੁਣਾਇਆ ਜਾਵੇਗਾ ।

ਕਿਸ ਮਾਮਲੇ ਵਿਚ ਦਿੱਤਾ ਗਿਆ ਹੈ ਦੋਸ਼ੀ ਕਰਾਰ

ਪ੍ਰਾਪਤ ਸੂਚਨਾ ਮੁਤਾਬਕ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਜਿਸ ਸਾਬਕਾ ਐਸ. ਐਸ. ਪੀ. ਗੁਰਮੀਤ ਸਿੰਘ ਰੰਧਾਵਾ (Gurmeet Singh Randhawa) ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਵਿਰੁੱਧ 1992 ਵਿਚ ਅਮਰੀਕ ਸਿੰਘ ਨਾਮ ਦੇ ਵਿਅਕਤੀ ਨੂੰ ਲਾਪਤਾ ਕੀਤਾ ਜਾਣਾ ਸੀ । ਜਿਸ ਵਿਚ ਅੱਜ ਮਾਨਯੋਗ ਅਦਾਲਤ ਵਲੋਂ ਰੰਧਾਵਾ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ।

Read More : ਸੀ. ਬੀ. ਆਈ. ਅਦਾਲਤ ਨੇ ਦਿੱਤਾ ਚਾਰ ਵਿਅਕਤੀਆਂ ਦਾ ਰਿਮਾਂਡ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *