ਮੁੱਖ ਮੰਤਰੀ ਕਰਨਗੇ ਕੇਂਦਰੀ ਮੰਤਰੀਆਂ ਨਾਲ ਹਾਈ ਲੈਵਲ ਮੀਟਿੰਗ

Chief Minister

ਚੰਡੀਗੜ੍ਹ, 13 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਨਾਲ ਇਕ ਹਾਈ ਲੈਵਲ ਮੀਟਿੰਗ (High-level meeting) ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ ।

ਕਿਹੜੇ-ਕਿਹੜੇ ਮੰਤਰੀਆਂ ਨਾਲ ਕੀਤੀ ਜਾਵੇਗੀ ਮੀਟਿੰਗ

ਮਿਲੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਜੋ ਅੱਜ 13 ਮਈ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੇਂਦਰੀ ਲੀਡਰਸਿ਼ਪ ਨਾਲ ਮੁਲਾਕਾਤ ਕਰਨਗੇ ਮੌਕੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤੀਨ ਗਡਕਰੀ ਤੇ ਖੁਰਾਕ ਤੇ ਸਪਲਾਈ ਮੰਤਰੀ ਪ੍ਰਲਾਦ ਜੋਸ਼ੀ ਤੇ ਸਿ਼ਵਰਾਜ ਚੌਹਾਨ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ । ਮੀਟਿੰਗ ਵਿਚ ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਦੇ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇਹ ਮੀਟਿੰਗ ਦੁਪਹਿਰ ਵੇਲੇ ਹੋ ਸਕੇਗੀ ।

Read More : ਪੰਜਾਬ ਵਿਚ ਹੋਏ ਧਮਾਕੇ ਚੋਣਾਂ ਕਰਕੇ ਸਾਜਿਸ਼ ਦਾ ਹਿੱਸਾ : ਮੁੱਖ ਮੰਤਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *