ਟਾਂਡਾ ਉੜਮੁੜ, 22 ਜੁਲਾਈ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (Hoshiarpur) ਦੇ ਟਾਂਡਾ ਉਮਮੁੜ ਥਾਣਾ ਦੇ ਸਾਬਕਾ ਐਸ. ਐਚ. ਓ. ਗੁਰਿੰਦਰਜੀਤ ਸਿੰਘ (Gurinderjit Singh) ਦਾ ਇਕ ਦਿਨ ਦਾ ਰਿਮਾਂਡ ਦਿੱਤਾ ਹੈ ।
ਪੁਲਸ ਵਲੋਂ ਮੰਗਿਆ ਗਿਆ ਸੀ ਤਿੰਨ ਦਿਨ ਦਾ ਰਿਮਾਂਡ
ਮਿਲੀ ਜਾਣਕਾਰੀ ਅਨੁਸਾਰ ਸਾਬਕਾ ਐਸ. ਐਚ. ਓ. (Former S. H. O.) ਗੁਰਿੰਦਰਜੀਤ ਸਿੰਘ ਨੂੰ ਅਮਰੀਕਾ ਵਿਖੇ ਜੋ ਇਕ ਪਰਿਵਾਰ ਵਲੋਂ ਕਤਲ ਕੇਸ ਦੇ ਮਾਮਲੇ ਵਿਚ ਡਰਾ ਧਮਕਾ ਕੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਪਹਿਲਾਂ ਸਸਪੈਂਡ ਤੇ ਫਿਰ ਗ੍ਰਿਫ਼ਤਾਰ ਕਰਕੇ ਤਿੰਨ ਦਿਨ ਦੇ ਪੁਲਸ ਰਿਮਾਂਡ (Police remand) ‘ਤੇ ਭੇਜਿਆ ਗਿਆ ਸੀ ਨੂੰ ਬੀਤੇ ਦਿਨੀਂ ਜਦੋਂ ਮਾਨਯੋਗ ਅਦਾਲਤ ਵਿਚ ਹੋਰ ਰਿਮਾਂਡ ਲੈਣ ਲਈ ਪੇਸ਼ ਕੀਤਾ ਗਿਆ ਤਾਂ ਅਦਾਲਤ (Court) ਵਲੋਂ ਗੁਰਿੰਦਰਜੀਤ ਸਿੰਘ ਦਾ ਸਿਰਫ਼ ਇਕ ਦਿਨ ਦਾ ਹੀ ਪੁਲਸ ਰਿਮਾਂਡ ਦਿੱਤਾ ਗਿਆ ਹੈ ।
Read More : ਸਾਬਕਾ ਐਸ. ਐਚ. ਓ. ਨਾਗਰਾ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
