ਤ੍ਰਿਣਮੂਲ ਕਾਂਗਰਸ ਦਾ ਸਾਬਕਾ ਵਿਧਾਇਕ ਹਥਿਆਰ ਸਮੇਤ ਗ੍ਰਿਫ਼ਤਾਰ

MLA arrested

ਕੋਲਕਾਤਾ, 29 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਪੱਛਮ ਬੰਗਾਲ (West Bengal) ਦੇ ਜਿਲਾ ਪਰਗਨਾ ਵਿਖੇ ਤ੍ਰਿਣਮੂਲ ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਗੈਰ-ਕਾਨੂੰਨੀ ਹਥਿਆਰ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ ।

ਕੌਣ ਹੈ ਇਹ ਸਾਬਕਾ ਵਿਧਾਇਕ

ਮਿਲੀ ਜਾਣਕਾਰੀ ਪੱਛਮੀ ਬੰਗਾਲ ਵਿਖੇ ਜੋ ਤ੍ਰਿਣਮੂਲ ਕਾਂਗਰਸ (Trinamool Congress) ਦੇ ਇਕ ਸਾਬਕਾ ਵਿਧਾਇਕ ਨੂੰ ਬੀਤੇ ਦਿਨੀਂ ਉੱਤਰੀ 24 ਪਰਗਨਾ ਜਿਲੇ ‘ਚ ਉਨ੍ਹਾਂ ਦੀ ਕਾਰ ਵਿਚੋਂ ਇਕ ਗੈਰ-ਕਾਨੂੰਨੀ ਹਥਿਆਰ (Illegal weapons) ਬਰਾਮਦ ਹੋਣ ਤੋਂ ਬਾਅਦ ਰਿਫ਼ਤਾਰ ਕਰ ਲਿਆ ਗਿਆ ਦੀ ਪਛਾਣ ਵਿਸ਼ਵਜੀਤ ਦਾਸ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਪੁਲਸ ਨੇ

ਪੁਲਸ ਨੇ ਕਿਹਾ ਕਿ ਇਕ ਸੂਚਨਾ ਦੇ ਆਧਾਰ ‘ਤੇ ਗੋਪਾਲ ਨਗਰ ਬਾਜ਼ਾਰ ਖੇਤਰ ‘ਚ ਦਾਸ ਦੀ ਕਾਰ ਨੂੰ ਰੋਕਿਆ ਗਿਆ ਤਾਂ ਤਲਾਸ਼ੀ ਲੈਣ ‘ਤੇ ਉਕਤ ਹਥਿਆਰ ਬਰਾਮਦ ਕੀਤਾ ਗਿਆ । ਪੁਲਸ ਨੇ ਹਥਿਆਰ ਦੇ ਵੇਰਵੇ ਸਾਂਝੇ ਨਹੀਂ ਕੀਤੇ । ਦੱਸਣਯੋਗ ਹੈ ਕਿ ਵਿਸ਼ਵਾਜੀਤ ਦਾਸ 2011 ਤੇ 2016 ‘ਚ ਤ੍ਰਿਣਮੂਲ ਕਾਂਗਰਸ ਦੀ ਟਿਕਟ ‘ਤੇ ਬੋਨਗਾਓਂ ਉੱਤਰੀ ਵਿਧਾਨ ਸਭਾ ਸੀਟ ਤੋਂ ਚੁਣੇ ਗਏ ਸਨ ।

Read More : ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਮਾਮਲੇ ਵਿਚ ਅਧਿਆਪਕ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਤ੍ਰਿਣਮੂਲ ਕਾਂਗਰਸ ਦਾ ਸਾਬਕਾ ਵਿਧਾਇਕ ਹਥਿਆਰ ਸਮੇਤ ਗ੍ਰਿਫ਼ਤਾਰ”

Leave a Reply

Your email address will not be published. Required fields are marked *