ਹਾਈਕੋਰਟ ਨੇ ਦਿੱਤੀ ਚਾਰ ਜਣਿਆਂ ਨੂੰ ਪਾਵਨ ਸਰੂਪ ਮਾਮਲੇ ਵਿਚ ਅੰਤਰਿਮ ਰਾਹਤ

High Court

ਚੰਡੀਗੜ੍ਹ, 13 ਫਰਵਰੀ 2026 : ਪੰਜਾਬ ਵਿਚ ਚੱਲ ਰਹੇ 328 ਪਾਵਨ ਸਰੂਪ ਲਾਪਤਾ (holy image missing) ਮਾਮਲੇ ਵਿਚ ਅੱਜ ਚਾਰ ਵਿਅਕਤੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਅੰਤਰਿਮ ਰਾਹਤ ਪ੍ਰਦਾਨ ਕੀਤੀ ਹੈ ।

ਕੌਣ ਕੌਣ ਹਨ ਜਿਨ੍ਹਾਂ ਨੂੰ ਦਿੱਤੀ ਗਈ ਹੈ ਅੰਤਰਿਮ ਰਾਹਤ ਪ੍ਰਦਾਨ

ਮਿਲੀ ਜਾਣਕਾਰੀ ਅਨੁਸਾਰ 328 ਪਾਵਨ ਸਰੂਪ ਲਾਪਤਾ ਮਾਮਲੇ ਵਿਚ ਸ਼ਾਮਲ ਵਿਅਕਤੀ ਜੋ ਕਿ ਜੇਲ ਵਿਚ ਬੰਦ ਸਨ ਦੇ ਮਾਮਲੇ ਵਿਚ ਚਾਰ ਜਣਿਆਂ ਨੂੰ ਜੋ ਅੰਤਰਿਮ ਰਾਹਤ (Interim relief)  ਪ੍ਰਦਾਨ ਕੀਤੀ ਹੈ ਵਿਚ ਕੁਲਵੰਤ ਸਿੰਘ, ਬਾਜ਼ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁਖ ਸਿੰਘ ਸ਼ਾਮਲ ਹੈ । ਹਾਈਕੋਰਟ ਨੇ ਚਾਰਾਂ ਮੁਲਜ਼ਮਾਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ `ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ । ਜਿਕਰਯੋਗ ਹੈ ਕਿ ਅਦਾਲਤ ਦਾ ਵਿਸਤ੍ਰਿਤ ਹੁਕਮ ਅਜੇ ਅਪਲੋਡ ਹੋਣਾ ਬਾਕੀ ਹੈ, ਜਿਸ ਤੋਂ ਬਾਅਦ ਸ਼ਰਤਾਂ ਦਾ ਪੂਰਾ ਵੇਰਵਾ ਸਾਹਮਣੇ ਆਵੇਗਾ ।

Read More : ਹਾਈਕੋਰਟ ਵਿਚ ਹੋਈ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸੁਣਵਾਈ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *