ਚੰਡੀਗੜ੍ਹ, 30 ਮਈ 2026 : ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ (Government and private) ਸਕੂਲਾਂ ਵਿਚ ਗਰਮੀਆਂ ਦੇ ਮੌਸਮ (Summer season) ਦੇ ਚਲਦਿਆਂ 1 ਜੂਨ ਤੋੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਦਾ ਸਮਾਚਾਰ ਹੈ ।
ਸਿੱਖਿਆ ਵਿਭਾਗ ਪੰਜਾਬ ਨੇ ਕਰ ਦਿੱਤਾ ਹੈ ਪੱਤਰ ਜਾਰੀ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਹੇਠ ਕੰਮ ਕਰ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ ਇਕ ਪੱਤਰ ਜਾਰੀ ਕਰਕੇ ਗਰਮੀਆਂ ਦੇ ਮੌਸਮ ਦੇ ਚਲਦਿਆਂ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ (Holidays) ਕਰ ਦਿੱਤੀਆਂ ਗਈਆਂ ਹਨ । ਦੱਸਣਯੋਗ ਹੈ ਕਿ ਹਰਿਆਣਾ ਅਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਇਹ ਛੁੱਟੀਆਂ ਪਹਿਲਾਂ ਹੀ ਹੋ ਚੁੱਕੀਆਂ ਹਨ।
Read More : ਹਰਿਆਣਾ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
