ਲਾਲ ਕ੍ਰਿਸ਼ਨ ਅਡਵਾਨੀ ਨੂੰ ਕਰਵਾਇਆ ਸਿਹਤ ਵਿਗੜਨ ‘ਤੇ ਹਸਪਤਾਲ ਦਾਖਲ

Lal Krishna Advani

ਨਵੀਂ ਦਿੱਲੀ, 17 ਅਕਤੂਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ (New Delhi) ਦੇ ਅਪੋਲੋ ਹਸਪਤਾਲ ਵਿਖੇ ਸਿਹਤ ਵਿਗੜਨ ‘ਤੇ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਇਲਾਜ ਲਈ ਦਾਖਲ ਕਰਵਾਇਆ ਹੈ ।

ਕੀ ਦੱਸਿਆ ਡਾਕਟਰਾਂ ਨੇ

ਮਿਲੀ ਜਾਣਕਾਰੀ ਅਨੁਸਾਰ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ-ਪ੍ਰਧਾਨ ਮੰਤਰੀ (Senior BJP leader and former Deputy Prime Minister) ਲਾਲ ਕ੍ਰਿਸ਼ਨ ਅਡਵਾਨੀ ਜਿਨ੍ਹ੍ਹਾਂ ਨੂੰ ਛਾਤੀ ਦੀ ਇਨਫੈਕਸ਼ਨ ਕਾਰਨ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ (Hospitalization) ਕਰਵਾਇਆ ਗਿਆ ਹੈ ਦੀ ਡਾਕਟਰਾਂ ਦੇ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ । ਫਿਲਹਾਲ ਉਹ ਹਸਪਤਾਲ ਦੇ ਪਲਮੋਨਰੀ (ਫੇਫੜਿਆਂ ਨਾਲ ਸਬੰਧਤ) ਵਿਭਾਗ ਵਿੱਚ ਇਲਾਜ ਅਧੀਨ ਹਨ ।

Read More : ਕੇਕ ਚੋਂ ਮਰੀ ਹੋਈ ਛਿਪਕਲੀ ਨਿਕਲਣ ਕਾਰਨ 11 ਲੋਕ ਹਸਪਤਾਲਚ ਦਾਖਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *