ਚੰਡੀਗੜ੍ਹ, 22 ਅਕਤੂਬਰ 2026 : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ (Aam Aadmi Party MLA) ਦੀ ਪੰਜਾਬ ਵਿਧਾਨ ਸਭਾ ਦੀ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ (Membership Rejected) ਕਰ ਦਿੱਤੀ ਹੈ ।
ਕੌਣ ਹੈ ਇਹ ਵਿਧਾਇਕ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਜੋ ਆਮ ਆਦਮੀ ਪਾਰਟੀ ਨੂੰ ਲੈ ਕੇ ਲਏ ਗਏ ਇੱਕ ਅਹਿਮ ਪ੍ਰਸ਼ਾਸਨਿਕ ਫ਼ੈਸਲਾ ਤਹਿਤ ਲੁਧਿਆਣਾ ਪੂਰਬੀ ਹਲਕੇ ਤੋਂ `ਆਪ` ਵਿਧਾਇਕ ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਰੱਦ ਕਰ ਦਿੱਤੀ ਗਈ ਹੈ ਦੀ ਪਛਾਣ ਦਲਜੀਤ ਸਿੰਘ ਗਰੇਵਾਲ (Daljit Singh Grewal) (ਭੋਲਾ ਗਰੇਵਾਲ) ਦੇ ਤੌਰ ‘ਤੇ ਹੋਈ ਹੈ ।
Read More : ਸਮੂਹਿਕ ਜਬਰ ਕਰਨ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਹੋਈ 20-20 ਸਾਲ ਦੀ ਕੈਦ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
