ਵਿਰੋਧੀਆਂ ਨੂੰ ਮੁੱਖ ਮੰਤਰੀ ਦੀ ਲੋਕਪ੍ਰਿਯਤਾ ਬਰਦਾਸ਼ਤ ਨਹੀਂ : ਤਰੁਨਪ੍ਰੀਤ ਸਿੰਘ ਸੌਂਦ
ਪਟਿਆਲਾ, 8 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਜੋ ਪੰਜਾਬ ਦੇ ਸੱਚੇ ਸਪੂਤ ਹਨ ਦੀ ਲੋਕਪ੍ਰਿਯਤਾ ਵਿਰੋਧੀਆਂ ਨੂੰ ਬਰਦਾਸ਼ਤ ਨਹੀਂ ਹੋ ਪਾ ਰਹੀ ਹੈ। ਕੀ ਆਖਿਆ ਕੈਬਨਿਟ ਮੰਤਰੀ ਸੌਂਦ ਨੇ ਪੰਜਾਬ ਦੇ ਬਿਜਲੀ, ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਪ੍ਰਾਹੁਣਚਾਰੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh…
