Bhagwant Mann

ਦੇਸ਼ ਵਿਚ ਜਿਥੇ ਚੋਣਾਂ ਹੁੰਦੀਆਂ ਹਨ ਉਥੇ ਏਜੰਸੀਆਂ ਛਾਪੇਮਾਰੀਆਂ ਕਰਦੀਆਂ ਹਨ : ਮਾਨ

ਧੂਰੀ, 7 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਜਿਥੇ ਵੀ ਚੋਣਾਂ ਹੁੰਦੀਆਂ ਹਨ ਉਥੇ ਹੀ ਸੀ. ਬੀ. ਆਈ. ਤੇ ਈ. ਡੀ. ਛਾਪੇਮਾਰੀ ਕਰਦੀਆਂ ਹਨ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਜੋ ਅੱਜ ਧੂਰੀ ਪਹੁੰਚੇ…

Read More
Tarn Taran Murder

ਤਰਨਤਾਰਨ `ਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 7 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਅਧੀਨ ਆਉਂਦੇ ਹਲਕਾ ਪੱਟੀ ਦੇ ਪਿੰਡ ਤੂਤ ਦੇ ਮੌੋਜੂਦਾ ਸਰਪੰਚ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ। ਕੌਣ ਹੈ ਇਹ ਸਰਪੰਚ ਮਿਲੀ ਜਾਣਕਾਰੀ ਅਨੁਸਾਰ ਪਿੰਡ ਤੂਤ ਦੇ ਜਿਸ ਮੌਜੂਦਾ ਸਰਪੰਚ ਦਾ ਬੀਤੇ ਦਿਨੀਂ ਗੋਲੀਬਾਰੀ (Firing) ਕਰਕੇ ਕਤਲ ਕਰ ਦਿੱਤਾ…

Read More
Tarantaran Murder

ਦਿਨ ਦਿਹਾੜੇ ਦੋ ਨੌਜਵਾਨਾਂ ਦਾ ਕਰ ਦਿੱਤਾ ਗਿਆ ਤੇਜਧਾਰ ਹਥਿਆਰਾਂ ਨਾਲ ਕਤਲ

ਤਰਨਤਾਰਨ, 7 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਵਿਖੇ ਦਿਨ ਦਿਹਾੜੇ ਦੋ ਨੌਜਵਾਨਾਂ ਦਾ ਤੇਜਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਕੌਣ ਹਨ ਦੋਵੇਂ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਚੋਹਲਾ ਸਾਹਿਬ ਨੇੜੇ ਦੋ ਨੌਜਵਾਨਾਂ ਦਾ ਅਣਪਛਾਤੇ ਵਿਅਕਤੀਆਂ (Unidentified individuals) ਵਲੋਂ ਤੇਜਧਾਰ ਹਥਿਆਰਾਂ ਨਾਲ…

Read More
Fridabad Murder

ਫੋਨ ਦੇਣ ਤੋਂ ਇਨਕਾਰ ਕਰਨ ਤੇ ਦੋਸਤ ਨੂੰ ਸੁੱਟਿਆ ਪਹਾੜੀ ਤੋਂ ਸੁੱਟਿਆ ਹੇਠਾਂ

ਫਰੀਦਾਬਾਦ, 7 ਅਕਤੂਬਰ 2026 : ਹਰਿਆਣਾ (Haryana) ਦੇ ਸ਼ਹਿਰ ਫਰੀਦਾਬਾਦ ਵਿਖੇ ਫੋਨ ਦੇਣ ਤੋਂ ਇਨਕਾਰ ਕਰਨ ‘ਤੇ ਦੋਸਤ ਨੇ ਦੋਸਤ ਨੂੰ ਪਹਾੜੀ ਤੋਂ ਹੇਠਾਂ ਸੁੱਟ ਕੇ ਉਸਦਾ ਕਤਲ (Murder) ਕਰ ਦਿੱਤਾ । ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ ਮਿਲੀ ਜਾਣਕਾਰੀ ਫਰੀਦਾਬਾਦ (Faridabad) ਵਿਖੇ ਜੋ ਇਕ ਦੋਸਤ ਵਲੋਂ ਦੂਸਰੇੇ ਦੋਸਤ ਨੂੰ ਫੋਨ ਦੇਣ…

Read More
earthquake

ਉਤਰਾਖੰਡ ਵਿਚ ਸਵੇਰੇ ਸਵੇਰੇ ਲੱਗੇ ਭੂਚਾਲ ਦੇ ਜਬਰਦਸਤ ਝਟਕੇ

ਉਤਰਾਖੰਡ, 7 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਦੇ 8 ਜਿਲਿਆਂ ਵਿਚ ਅੱਜ ਸਵੇਰ ਸਵੇਰੇ ਹੀ ਭੂਚਾਲ (Earthquake) ਦੇ ਜਬਰਦਸਤ ਝਟਕੇ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਹੜੇ-ਕਿਹੜੇ ਜਿਲਿਆਂ ਵਿਚ ਆਇਆ ਹੈ ਭੂਚਾਲ ਮਿਲੀ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਜਿਨ੍ਹਾਂ 8 ਜਿਲਿਆਂ ਵਿਚ ਭੂਚਾਲ ਦੇ ਜਬਰਦਸਤ ਝਟਕੇ (Strong tremors) ਲੱਗੇ ਹਨ ਵਿਚ ਚਮੋਲੀ,…

Read More
CBI raids

ਸੀ. ਬੀ. ਆਈ. ਨੇ ਕੀਤੀ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ’ਚ ਛਾਪੇਮਾਰੀ

ਚੰਡੀਗੜ੍ਹ, 7 ਅਕਤੂਬਰ 2026 : ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C. B. I.) ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਫ਼ਤਰ ‘ਤੇ ਛਾਪੇਮਾਰੀ (Raid) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸ ਦੇ ਹੁਕਮਾਂ ਤੇ ਹੋ ਰਹੀ ਹੈ ਸੀ. ਬੀ. ਆਈ. ਜਾਂਚ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਵਲੋਂ ਜੋ ਚੰਡੀਗੜ੍ਹ…

Read More
Karanvir Singh

ਸਮਾਣਾ ਦਾ ਵਸਨੀਕ ਕਰਨਵੀਰ ਸਿੰਘ ਮਾਹਲ ਬਣਿਆਂ ਕੈਨੇਡੀਅਨ ਪੁਲਸ ਅਧਿਕਾਰੀ

ਸਮਾਣਾ, 7 ਅਕਤੂਬਰ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਸਮਾਣਾ (Samana) ਦਾ ਵਸਨੀਕ ਨੌਜਵਾਨ ਕਰਨਵੀਰ ਸਿੰਘ ਮਾਹਲ ਕੈਨੇਡੀਅਨ ਪੁਲਸ ਅਧਿਕਾਰੀ (Canadian police officer) ਨਿਯੁਕਤ ਹੋਇਆ ਹੈ । ਕੀ ਦੱਸਿਆ ਕਰਨਵੀਰ ਸਿੰਘ ਦੇ ਪਿਤਾ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਸਮਾਣਾ ਦੇ ਵਸਨੀਕ ਜਿਸ ਪੰਜਾਬੀ ਨੌਜਵਾਨ ਨੇ ਕੈਨੇੇਡਾ ਵਿਖੇ ਪੁਲਸ ਵਿਚ ਭਰਤੀ ਹੋ ਕੇ…

Read More
Vigilance arrest

ਪੰਜਾਬ ਵਿਜੀਲੈਂਸ ਨੇ ਸਬ-ਡਵੀਜ਼ਨਲ ਇੰਜੀਨੀਅਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 7 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਕਪੂਰਥਲਾ ਵਿਖੇ ਤਾਇਨਾਤ ਸਬ-ਡਵੀਜਨਲ ਇੰਜੀਨੀਅਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਹੈ ਇਹ ਸਬ-ਡਵੀਜਨਲ ਇੰਜੀਨੀਅਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਪੂਰਥਲਾ ਦਫ਼ਤਰ ਵਿਖੇ ਤਾਇਨਾਤ…

Read More
Food Supplies Minister

ਖੁਰਾਕ ਸਪਲਾਈ ਮੰਤਰੀ ਵਲੋਂ ਅਨਾਜ ਮੰਡੀ `ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਪਟਿਆਲਾ, 6 ਅਕਤੂਬਰ 2026 : ਪੰਜਾਬ ਦੇ ਖੁਰਾਕ ਸਪਲਾਈ ਮੰਤਰੀ (Food Supplies Minister) ਲਾਲ ਚੰਦ ਕਟਾਰੂਚੱਕ ਵਲੋਂ ਪਟਿਆਲਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ । ਕੀ ਆਖਿਆ ਕੈਬਨਿਟ ਮੰਤਰੀ ਨੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਹੈ…

Read More
Punjab Police

ਪੰਜਾਬ ਪੁਲਸ ਦਾ ਸਿਪਾਹੀ ਹੈਰੋਇਨ ਸਮੇਤ ਗ੍ਰਿਫ਼ਤਾਰ

ਖੰਨਾ, 6 ਅਕਤੂਬਰ 2026 : ਪੰਜਾਬ ਦੇ ਸ਼ਹਿਰ ਖੰਨਾ (Khanna) ਵਿਖੇ ਪੰਜਾਬ ਪੁਲਸ ਦੇ ਹੀ ਇਕ ਸਿਪਾਹੀ ਨੂੰ ਪੰਜਾਬ ਪੁਲਸ ਵਲੋਂ ਹੀ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਪੰਜਾਬ ਪੁਲਸ ਦਾ ਸਿਪਾਹੀ ਮਿਲੀ ਜਾਣਕਾਰੀ ਅਨੁਸਾਰ ਐਸ. ਐਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਸ ਵਲੋਂ ਜੋ…

Read More