Amar Singh Chahal

ਸਾਬਕਾ ਆਈ. ਜੀ. ਨੇ ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਲਿਖਿਆ ਸੁਸਾਈਡ ਨੋਟ

ਪਟਿਆਲਾ, 22 ਦਸੰਬਰ 2025 : ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਸ (Former Inspector General of Police)  (ਆਈ. ਜੀ.) ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ (Shoot) ਲਈ । ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ  (Injured) ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ…

Read More
Blood Camp

ਲਾਸਾਨੀ ਸ਼ਹਾਦਤ ਨੂੰ ਸਮਰਪਿਤ 19 ਯੂਨਿਟ ਖੂਨ ਦਾਨ

ਪਟਿਆਲਾ, 22 ਦਸੰਬਰ 2025 : ਮਾਤਾ ਗੁਜਰ ਕੌਰ ਜੀ, ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਯੂਨੀਵਰਸਲ ਵੈਲਫੇਅਰ ਕਲੱਬ (Universal Welfare Club) ਪੰਜਾਬ ਅਤੇ ਹਿਊਮਨ ਵੈਲਫੇਅਰ ਫਾਊਂਡੇਸ਼ਨ ਵੱਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ 336ਵਾਂ ਖੂਨਦਾਨ ਕੈਂਪ (Blood Camp) ਲਗਾਇਆ ਗਿਆ । 19 ਵਲੰਟੀਅਰਾਂ ਨੇ ਖੂਨਦਾਨ ਕੀਤਾ ਨਸ਼ਿਆਂ ਵਿਰੁੱਧ ਮੁਹਿੰਮ…

Read More
Puran Koti Shah

ਪਿਤਾ ਦੇ ਦੇਹਾਂਤ ਕਾਰਨ ਪੰਜਾਬੀ ਗਾਇਕ ਮਾਸਟਰ ਸਲੀਮ ਨੂੰ ਸਦਮਾ

ਚੰਡੀਗੜ੍ਹ, 22 ਦਸੰਬਰ 2025 : ਪ੍ਰਸਿੱਧ ਪੰਜਾਬੀ ਗਾਇਕ (Punjabi singer) ਮਾਸਟਰ ਸਲੀਮ ਨੂੰ ਉਨ੍ਹਾਂ ਦੇ ਪਿਤਾ ਪੂਰਨ ਕੋਟੀ ਸ਼ਾਹ (Puran Koti Shah) ਦਾ ਅੱਜ ਦੇਹਾਂਤ ਹੋਣ ਕਾਰਨ ਸਦਮਾ ਲੱਗਿਆ ਹੈ । ਮਾਸਟਰ ਸਲੀਮ (Master Salim) ਦੇ ਪਿਤਾ ਪੂਰਨ ਸ਼ਾਹ ਕੋਟੀ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਭਰਤੀ ਸਨ । ਉਨ੍ਹਾਂ ਨੇ 72 ਸਾਲ…

Read More
Harcharan Singh Bhullar

ਸੀ. ਬੀ. ਆਈ. ਨੇ ਮੰਗੀ ਕੇਂਦਰੀ ਗ੍ਰਹਿ ਮੰਤਰਾਲਾ ਤੋਂ ਭੁੱਲਰ ਤੇ ਕੇਸ ਚਲਾਉਣ ਦੀ ਮਨਜ਼ੂਰੀ

ਚੰਡੀਗੜ੍ਹ, 22 ਦਸੰਬਰ 2025 : ਪੰਜਾਬ ਦੇ ਜਿ਼ਲਾ ਰੋਪੜ ਰੇਂਜ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar) ਤੇ ਕੇੇਸ ਚਲਾਉਣ ਲਈ ਸੀ. ਬੀ. ਆਈ. (C. B. I.) ਨੇ ਕੇਂਦਰੀ ਗ੍ਰਹਿ ਮੰਤਰਾਲਾ ਤੋਂ ਪ੍ਰਵਾਨਗੀ (Approval) ਮੰਗੀ ਹੈ । ਕਿਊਂ ਮੰਗਣੀ ਪਈ ਸੀ. ਬੀ. ਆਈ. ਨੂੰ ਕੇਸ ਚਲਾਉਣ…

Read More
Amritsar-Shoot

ਸਕੂਲੀ ਵਿਦਿਆਰਥੀਆਂ ਦੀ ਤਕਰਾਰ ਨੇ ਧਾਰਿਆ ਗੰਭੀਰ ਰੂਪ

ਅੰਮ੍ਰਿਤਸਰ, 22 ਦਸੰਬਰ 2025 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਿਸੇ ਗਲਤਫਹਿਮੀ ਕਾਰਨ ਹੋਈ ਤਕਰਾਰ ਨੇ ਇਕ ਵੱਡੇ ਝਗੜੇ ਦਾ ਰੂਪ ਧਾਰ ਲਿਆ । ਅੰਮ੍ਰਿਤਸਰ ਦੇ ਲੁਹਾਰਕਾ ਰੋਡ (Luharka Road) ਤੇ ਦੇਰ ਸ਼ਾਮ ਦੋ ਨੌਜਵਾਨਾਂ ਵਿਚਾਲੇ ਝਗੜੇ ਦੌਰਾਨ ਗੋਲੀਆਂ ਤੱਕ ਚੱਲ ਗਈਆਂ । ਜਿਸ ਵਿਚ ਇਕ ਨੌਜਵਾਨ…

Read More
Namo Bharat train

ਨਮੋ ਭਾਰਤ ਟ੍ਰੇਨ `ਚ ਬਣੀ ਇਤਰਾਜ਼ਯੋਗ ਵੀਡੀਓ ਮਾਮਲੇ ਵਿਚ ਲੋਕੋ ਪਾਇਲਟ ਮੁਅੱਤਲ

ਗਾਜ਼ੀਆਬਾਦ, 22 ਦਸੰਬਰ 2025 : ਨਮੋ ਭਾਰਤ ਟ੍ਰੇਨ (Namo Bharat train) `ਚ ਇਕ ਨੌਜਵਾਨ ਤੇ ਔਰਤ ਦੇ ਇਤਰਾਜ਼ਯੋਗ ਵਤੀਰੇ ਵਾਲੀ ਬਣੀ ਵੀਡੀਓ ਨੇ ਰੇਲਵੇ ਵਿਭਾਗ `ਚ ਹਲਚਲ ਮਚਾ ਦਿੱਤੀ ਹੈ । ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਇਹ ਵੀਡੀਓ ਟ੍ਰੇਨ ਦੇ ਸੀ. ਸੀ. ਟੀ. ਵੀ. ਕੈਮਰੇ `ਚ ਰਿਕਾਰਡ ਹੋ ਚੁਕੀ ਹੈ । ਇਸ ਮਾਮਲੇ ਨੂੰ ਗੰਭੀਰਤਾ…

Read More
Case registered

ਫਰਜ਼ੀ ਕੰਪਨੀ ਬਣਾ ਕੇ ਕਰੋੜਾਂ ਰੁਪਏ ਦੀ ਧੋਖਾਦੇਹੀ ਵਿਚ 4 ਖਿ਼ਲਾਫ਼ ਕੇਸ ਦਰਜ

ਠਾਣੇ, 22 ਦਸੰਬਰ 2025 : ਮਹਾਰਾਸ਼ਟਰ ਦੇ ਠਾਣੇ ਜ਼ਿਲੇ (Thane district of Maharashtra) `ਚ ਫਰਜ਼ੀ ਜੀ. ਐੱਸ. ਟੀ. ਰਜਿਸਟਰਡ ਕੰਪਨੀਆਂ ਬਣਾ ਕੇ 22.06 ਕਰੋੜ ਰੁਪਏ ਦੀ `ਇਨਪੁਟ ਟੈਕਸ ਕ੍ਰੈਡਿਟ` ਧੋਖਾਦੇਹੀ (`Input Tax Credit` Fraud) ਦੇ ਦੋਸ਼ `ਚ 4 ਲੋਕਾਂ ਖ਼ਿਲਾਫ਼ ਕੇਸ ਦਰਜ (Case registered) ਕੀਤਾ ਗਿਆ ਹੈ ।  ਪੁਲਸ ਨੇ ਇਹ ਜਾਣਕਾਰੀ ਦਿੱਤੀ । ਕਿਸ…

Read More
Rana Balachauria

ਰਾਣਾ ਬਲਾਚੌਰੀਆ ਦਾ ਗੁੰਮ ਹੋਇਆ ਸਮਾਨ ਜਿਸ ਕੋਲ ਵੀ ਹੈ ਮੋੜ ਦਿਓ : ਪ੍ਰਬੰਧਕ

ਮੋਹਾਲੀ, 22 ਦਸੰਬਰ 2025 : ਪੰਜਾਬ ਦੇ ਮੋਹਾਲੀ ਵਿਖੇ ਗੋਲੀਆਂ ਚਲਾਏ ਜਾਣ ਕਾਰਨ ਮੌਤ ਦੇ ਘਾਟ ਉਤਰ ਗਏ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ (Kabaddi player Rana Balachauria) ਦੇ ਗੁੰਮ ਹੋਏ ਸਮਾਨ ਦੀ ਵਾਪਸੀ ਲਈ ਸੋਹਾਣਾ ਕਬੱਡੀ ਕੱਪ ਪ੍ਰਬੰਧਕਾਂ (Kabaddi Cup Organizers) ਨੇ ਵੀ ਐਲਾਨ ਕਰ ਦਿੱਤਾ ਹੈ । ਪ੍ਰਬੰਧਕਾਂ ਨੇ ਕਿਹਾ ਹੈ ਕਿ ਜਿਸ ਕਿਸੇ ਕੋਲ…

Read More
Ghaziabad Shoot

ਗਾਜ਼ੀਆਬਾਦ `ਚ ਨਾਬਾਲਗ ਨੇ ਦੁੱਧ ਦੇ ਵਪਾਰੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਗਾਜ਼ੀਆਬਾਦ, 22 ਦਸੰਬਰ 2025 : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ (Ghaziabad) ਜ਼ਿਲੇ ਦੇ ਮੁਰਾਦਨਗਰ ਇਲਾਕੇ `ਚ ਇਕ ਨਾਬਾਲਿਗ ਨੇ ਆਪਣੇ ਚਾਚੇ ਦੇ ਕਤਲ ਦਾ ਬਦਲਾ ਲੈਣ ਲਈ ਕਥਿਤ ਤੌਰ `ਤੇ ਦੁੱਧ ਦੇ ਇਕ ਵਿਕਰੇਤਾ ਦੀ ਗੋਲੀ ਮਾਰ ਕੇ ਹੱਤਿਆ (Murder by shooting) ਕਰ ਦਿੱਤੀ । ਥਾਣੇ `ਚ ਕੀਤਾ ਆਤਮ-ਸਮਰਪਣ ਘਟਨਾ ਤੋਂ ਬਾਅਦ ਮੁਲਜ਼ਮ ਨੇ ਪੁਲਸ ਥਾਣੇ…

Read More
Sri Guru Granth Sahib

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਸਿਟ ਗਠਿਤ

ਚੰਡੀਗੜ੍ਹ, 22 ਦਸੰਬਰ 2025 : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ 328 ਪਾਵਨ ਸਰੂਪਾਂ (Holy forms) ਦੇ ਮਾਮਲੇ ਵਿਚ ਅਹਿਮ ਕਦਮ ਚੁੱਕਦਿਆਂ ਇਸ ਮਾਮਲੇ ਦੀ ਜਾਂਚ ਲਈ 6 ਮੈਂਬਰਾਂ ਤੇ ਆਧਾਰਤ ਸਿਟ ਦਾ ਗਠਨ (Formation of the SIT) ਕਰ ਦਿੱਤਾ ਹੈ,…

Read More