ਅਮਰਜੀਤ ਚਾਵਲਾ ਮਾਮਲੇ ਦੀ ਕਰਵਾਈ ਜਾਵੇ ਸੀ. ਬੀ. ਆਈ. ਜਾਂਚ : ਧਾਮੀ
ਅੰਮ੍ਰਿਤਸਰ, 6 ਅਕਤੂਬਰ 2026 : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਮੰਗ ਕੀਤੀ ਕਿ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ । ਹੋਰ ਕੀ ਕੀ ਆਖਿਆ ਹੈ ਪ੍ਰਧਾਨ ਧਾਮੀ ਨੇ ਮਿਲੀ ਜਾਣਕਾਰੀ ਅਨੁਸਾਰ ਐੈਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate…
