ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ
ਪਟਿਆਲਾ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ…
