ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਬਟਾਲਾ (ਗੁਰਦਾਸਪੁਰ), 9 ਨਵੰਬਰ 2025 : ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ (Tehsil Complex) ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ । ਨਵਾਂ ਤਹਿਸੀਲ ਕੰਪਲੈਕਸ 10 ਕਰੋੜ ਰੁਪਏ…

Read More

ਦਲਿਤ ਰਾਜਨੀਤੀ ਦਾ ਧੁਰਾ ਸਨ ਬੂਟਾ ਸਿੰਘ : ਡਾ. ਗੁਰਵਿੰਦਰ ਕਾਂਸਲ 

ਪਟਿਆਲਾ, 7 ਨਵੰਬਰ 2025 : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ (Punjab Congress State President) ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਗਈ ਜਾਤੀਸੂਚਕ ਟਿੱਪਣੀ ਤੇ ਰੋਸ ਜਾਹਿਰ ਕਰਦੇ ਹੋਏ ਭਾਜਪਾ ਆਗੂ ਡਾ. ਗੁਰਵਿੰਦਰ ਕਾਂਸਲ ਨੇ ਰਾਜਾ ਵੜਿੰਗ ਦੀ ਘੋਰ ਨਿੰਦਾ ਕੀਤੀ ਹੈ । ਰਾਜਾ ਵੜਿੰਗ…

Read More

69 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕੱਸੀ ਦੇ ਮੁਕਾਬਲੇ ਸ਼ੁਰੂ

ਸੰਗਰੂਰ, 7 ਨਵੰਬਰ 2025 : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ (Tug of war) ਅੰਡਰ-17 ਅਤੇ ਅੰਡਰ-19 ਲੜਕੀਆਂ 2025-26 ਦੇ ਮੁਕਾਬਲੇ ਜੋ ਕਿ ਸਥਾਨਕ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੇ ਖੇਡ ਗਰਾਊਂਡ ਵਿਖੇ ਹੋ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਨਰੇਸ਼ ਸੈਣੀ ਨੇ ਦੱਸਿਆ ਇਸ ਟੂਰਨਾਮੈਂਟ (Tournament) ਵਿੱਚ ਅੰਡਰ -17 ਅਤੇ…

Read More

ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦੋ ਸਕੂਲਾਂ ਵਿੱਚ ਮਾਸ ਕਾਉਂਸਲਿੰਗ

ਪਟਿਆਲਾ, 7 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Dr. Preeti Yadav) ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਉਲੀਕੇ ਮਾਸ ਕਾਂਊਸਲਿੰਗ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਸਿੱਧੂਵਾਲ ਅਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਕਪੂਰੀ ਵਿੱਚ ਮਾਸ ਕਾਂਊਸਲਿੰਗ ਪ੍ਰੋਗਰਾਮ (Mass Counseling Program) ਕੀਤਾ ਗਿਆ…

Read More