ਦਲਿਤ ਰਾਜਨੀਤੀ ਦਾ ਧੁਰਾ ਸਨ ਬੂਟਾ ਸਿੰਘ : ਡਾ. ਗੁਰਵਿੰਦਰ ਕਾਂਸਲ
ਪਟਿਆਲਾ, 7 ਨਵੰਬਰ 2025 : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ (Punjab Congress State President) ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਗਈ ਜਾਤੀਸੂਚਕ ਟਿੱਪਣੀ ਤੇ ਰੋਸ ਜਾਹਿਰ ਕਰਦੇ ਹੋਏ ਭਾਜਪਾ ਆਗੂ ਡਾ. ਗੁਰਵਿੰਦਰ ਕਾਂਸਲ ਨੇ ਰਾਜਾ ਵੜਿੰਗ ਦੀ ਘੋਰ ਨਿੰਦਾ ਕੀਤੀ ਹੈ । ਰਾਜਾ ਵੜਿੰਗ…
