ਸਰਦੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 15 ਦਸੰਬਰ 20225 : ਪੰਜਾਬ ਵਿਚ ਸ਼ੁਰੂ ਹੋ ਚੁੱਕੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਵਧਦੀ ਠੰਡ ਅਤੇ ਪੈਂਦੀ ਸੰਘਣੀ ਧੁੰਦਾਂ ਦੇ ਚਲਦਿਆਂ ਪੰਜਾਬ ਸਰਕਾਰ (Punjab Government) ਨੇ ਇਕ ਨੋਟੀਫਿਕੇਸ਼ਨ (Notification) ਜਾਰੀ ਕਰਕੇ ਪੰਜਾਬ ਭਰ ਦੇ ਸਮੁੱਚੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ (Winter holidays) ਦਾ ਐਲਾਨ ਕਰ ਦਿੱਤਾ ਗਿਆ ਹੈ । ਜਾਰੀ ਨੋਟੀਫਿਕੇਸ਼ਨ ਵਿਚ ਕਦੋਂ…
