150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ : ਕਟਾਰੂਚੱਕ
ਚੰਡੀਗੜ੍ਹ, 9 ਨਵੰਬਰ 2025 : ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ (Markets of Punjab) ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ । ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ…
