ਗ੍ਰੇਟਰ ਨੋਇਡਾ ਚ ਕਿਰਾਏ ਦੇ ਕਮਰੇਚੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਬਰਾਮਦ
ਨੋਇਡਾ, 24 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਗ੍ਰੇਟਰ ਨੋਇਡਾ ਵਿਖੇ ਕਿਰਾਏ ਦੇ ਇਕ ਕਮਰੇ ਵਿਚ ਪ੍ਰੇਮੀ ਜੋੜੇ ਦੀਆਂ ਲਾਸ਼ਾਂ (Corpses) ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਤਲ ਤੋਂ ਬਾਅਦ ਖੁਦਕੁਸ਼ੀ ਦਾ ਸ਼ੱਕ ਗ੍ਰੇਟਰ ਨੋਇਡਾ (Greater Noida) ‘ਚ ਕਿਰਾਏ ਦੇ ਇਕ ਕਮਰੇ ‘ਚ ਇਕੱਠੇ ਰਹਿ ਰਹੇ ਪ੍ਰੇਮੀ…
