69 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕੱਸੀ ਦੇ ਮੁਕਾਬਲੇ ਸ਼ੁਰੂ

ਸੰਗਰੂਰ, 7 ਨਵੰਬਰ 2025 : 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ (Tug of war) ਅੰਡਰ-17 ਅਤੇ ਅੰਡਰ-19 ਲੜਕੀਆਂ 2025-26 ਦੇ ਮੁਕਾਬਲੇ ਜੋ ਕਿ ਸਥਾਨਕ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੇ ਖੇਡ ਗਰਾਊਂਡ ਵਿਖੇ ਹੋ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਨਰੇਸ਼ ਸੈਣੀ ਨੇ ਦੱਸਿਆ ਇਸ ਟੂਰਨਾਮੈਂਟ (Tournament) ਵਿੱਚ ਅੰਡਰ -17 ਅਤੇ…

Read More

ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦੋ ਸਕੂਲਾਂ ਵਿੱਚ ਮਾਸ ਕਾਉਂਸਲਿੰਗ

ਪਟਿਆਲਾ, 7 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Dr. Preeti Yadav) ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਉਲੀਕੇ ਮਾਸ ਕਾਂਊਸਲਿੰਗ ਪ੍ਰੋਗਰਾਮ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ 2 ਸਕੂਲਾਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਸਿੱਧੂਵਾਲ ਅਤੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਕਪੂਰੀ ਵਿੱਚ ਮਾਸ ਕਾਂਊਸਲਿੰਗ ਪ੍ਰੋਗਰਾਮ (Mass Counseling Program) ਕੀਤਾ ਗਿਆ…

Read More