ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਤਰੀਕ ਪਈ ਅੱਗੇ
ਚੰਡੀਗੜ੍ਹ, 13 ਅਪ੍ਰੈਲ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਵਲੋਂ ਅੱਜ ਤੋਂ ਸ਼ੁਰੂ ਕੀਤੀ ਜਾਣ ਵਾਲੀ ਮਾਵਾਂ ਧੀਆਂ ਸਤਿਕਾਰ ਯੋਜਨਾ (Mawa Dhiya satkar yojna) ਰਜਿਸਟ੍ਰੇਸ਼ਨ ਦੀ ਤਰੀਕ ਅੱਗੇ ਪਾ ਦਿੱਤੀ ਗਈ ਹੈ । ਕੀ ਤਰੀਕ ਪਾਈ ਗਈ ਹੈ ਅੱਗੇ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ…
