ਟਿੱਪਰ-ਸਕੂਟਰੀ ਸੜਕ ਹਾਦਸੇ ਵਿਚ ਹੋਈ ਸਕੂਟਰੀ ਸਵਾਰ ਔਰਤਾਂ ਦੀ ਮੌਤ
ਹੁਸ਼ਿਆਰਪੁਰ, 17 ਅਗਸਤ 2026 : ਪੰਜਾਬ ਦੇ ਜਿਲਾ ਹੁਸਿ਼ਆਰਪਰ (Hoshiarpur) ਵਿਖੇ ਇਕ ਤੇਜ ਰਫ਼ਤਾਰ ਟਿੱਪਰ ਵਲੋਂ ਸਕੂਟਰੀ ਨੂੰ ਫੇਟ ਮਾਰ ਦੇਣ ‘ਤੇ ਸਕੂਟਰੀ ਸਵਾਰ ਦੋ ਔਰਤਾਂ ਦੀ ਮੌਤ (Death) ਹੋ ਗਈ ਹੈ । ਕੌਣ ਹਨ ਦੋਵੇਂ ਔਰਤਾਂ ਮਿਲੀ ਜਾਣਕਾਰੀ ਅਨੁਸਾਰ ਕਮਾਹੀ ਦੇਵੀ-ਹੁਸ਼ਿਆਰਪੁਰ ਮਾਰਗ ‘ਤੇ ਪੈਂਦੇ ਪਿੰਡ ਲੱਬਰ ਦੇ ਗੁਰਦੁਆਰੇ ਕੋਲ ਜੋ ਇੱਕ ਟਿੱਪਰ ਚਾਲਕ ਵਲੋਂ…
