ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਆੰਦੋਲਨ: ਪੁਲਿਸ ਦਾ ਭਾਰੀ ਬੰਦੋਬਸਤ, ਕੈਂਪਸ ਬੰਦ ਦਾ ਐਲਾਨ
ਚੰਡੀਗੜ੍ਹ, 10 ਨਵੰਬਰ 2025:ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਦੇ ਸ਼ਡਿਊਲ ਦੀ ਮੰਗ ਨੂੰ ਲੈ ਕੇ ਦਿੱਤੇ ਗਏ “ਯੂਨੀਵਰਸਿਟੀ ਬੰਦ” ਦੇ ਐਲਾਨ ਤੋਂ ਬਾਅਦ ਸੋਮਵਾਰ ਨੂੰ ਕੈਂਪਸ ਅਤੇ ਇਸਦੇ ਆਸ-ਪਾਸ ਦੇ ਖੇਤਰਾਂ ਵਿੱਚ ਭਾਰੀ ਪੁਲਿਸ ਤਾਇਨਾਤੀ ਕੀਤੀ ਗਈ। ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ’ ਦੇ ਝੰਡੇ ਹੇਠ ਵਿਦਿਆਰਥੀ ਸੈਨੇਟ ਚੋਣਾਂ ਦੀ ਤਾਰੀਖ ਤੁਰੰਤ ਜਾਰੀ ਕਰਨ ਦੀ…
