ਹਾਈਕੋਰਟ ਵਿਚ ਪਰਮਿੰਦਰ ਕਤਲ ਮਾਮਲੇ ਦੀ ਜਾਂਚ ਲਈ ਪਟੀਸ਼ਨ ਦਾਇਰ
ਚੰਡੀਗੜ੍ਹ, 15 ਅਕਤੂਬਰ 2026 : ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿਚ ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਸਬੰਧੀ ਪਟੀਸ਼ਨ ਦਾਇਰ (Petition filed) ਕੀਤੀ ਗਈ ਹੈ । ਕੀ ਮੰਗ ਕੀਤੀ ਗਈ ਹੈ ਜਨ ਹਿਤ ਪਟੀਸ਼ਨ ਵਿਚ ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ (Parvinder Singh…
