Amritsar heroin

ਕਰੋੜਾਂ ਦੀ ਹੈਰੋਇਨ ਸਮੇਤ ਦੋ ਤਸਕਰ ਅੰਮ੍ਰਿਤਸਰ ਵਿਖੇ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ, 10 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਘਰਿੰਡਾ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕਿੰਨੀ ਹੈਰੋਇਨ ਗਈ ਹੈ ਪਕੜੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਘਰਿੰਡਾ ਪੁਲਸ ਨੇ ਜੋ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ…

Read More
Zirakpur Accident

ਓਵਰਲੋਡ ਟਰੱਕ ਦੇ ਕਾਰ ‘ਤੇ ਪਲਟਣ ਨਾਲ ਕਾਰ ਹੋਈ ਚਕਨਾਚੂਰ

ਜ਼ੀਰਕਪੁਰ, 10 ਅਗਸਤ 2026 : ਪੰਜਾਬ ਦੇ ਜੀਰਕਪੁਰ-ਬੈਰੀਅਰ ਨੇੜੇ ਫਲਾਈ ਓਵਰ ਸਰਵਿਸ ਰੋਡ ‘ਤੇ ਬੀਤੀ ਰਾਤ ਇਕ ਓਵਰਲੋਡ ਟਰੱਕ (Overloaded truck) ਦੇ ਕਾਰ ਦੇ ਉਪਰ ਪਲਟ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕਾਰ ਸਵਾਰ ਨੌਜਵਾਨ ਗਏ ਵਾਲ-ਵਾਲ ਬਚ ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਜੋ ਜ਼ੀਰਕਪੁਰ-ਪੰਚਕੂਲਾ ਬੈਰੀਅਰ ਨੇੜੇ ਫਲਾਈਓਵਰ ਸਰਵਿਸ ਰੋਡ ‘ਤੇ ਪੰਚਕੂਲਾ ਤੋਂ ਆ…

Read More
C. R. P. F.

ਜਨਮ ਦਿਨ ਵਾਲੇ ਦਿਨ ਹੋਇਆ ਸੀ. ਆਰ. ਪੀ. ਐਫ. ਦੇ ਸਬ-ਇੰਸਪੈਕਟਰ ਦਾ ਦੇਹਾਂਤ

ਕਰਨਾਲ, 10 ਅਗਸਤ 2026 : ਹਰਿਆਣਾ (Haryana) ਦੇ ਸ਼ਹਿਰ ਕਰਨਾਲ ਦੇ ਰਹਿਣ ਵਾਲੇ ਸੀ. ਆਰ. ਪੀ. ਐਫ. ਦੇ ਸਬ-ਇੰਸਪੈਕਟਰ (Sub-Inspector) ਦਾ ਜਨਮ ਦਿਨ ਵਾਲੇ ਦਿਨ ਹੀ ਦੇਹਾਂਤ (Death) ਹੋਣ ਦਾ ਸਮਾਚਾਰ ਹੈ । ਕੌਣ ਹੈ ਇਹ ਸਬ-ਇੰਸਪੈਕਟਰ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸ਼ਹਿਰ ਕਰਨਾਲ ਦੇ ਰਹਿਣ ਵਾਲੇ ਜਿਸ ਸੀ. ਆਰ. ਪੀ. ਐਫ. (C. R. P….

Read More
earthquake

ਉੱਤਰਾਖੰਡ ਵਿਚ ਭੂਚਾਲ ਦੇ ਤੇਜ ਝਟਕਿਆਂ ਨਾਲ ਕੰਬੀ ਧਰਤੀ

ਉਤਰਾਖੰਡ, 10 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਦੇ ਉਤਰਕਾਸ਼ੀ ਅਤੇ ਟਿਹਰੀ ਗੜ੍ਹਵਾਲ ਜਿਲਿਆਂ ਵਿਚ ਬੀਤੀ ਰਾਤ ਭੂਚਾਲ (Earthquake) ਦੇ ਤੇਜ ਝਟਕੇ ਮਹਿਸੂਸ ਕੀਤੇ ਗਏ । ਕਿੰਨੀ ਤੀਬਰਤਾ ਮਾਪੀ ਗਈ ਭੂਚਾਲ ਦੀ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜੋ ਉਤਰਾਖੰਡ ਦੇ ਉੱਤਰਕਾਸ਼ੀ ਅਤੇ ਟਿਹਰੀ ਗੜ੍ਹਵਾਲ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ…

Read More
Vigilance

ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਾ ਪੰਜਾਬ ਪੁਲਸ ਦਾ ਏ. ਐਸ. ਆਈ. ਗ੍ਰਿਫ਼ਤਾਰ

ਫਰੀਦਕੋਟ, 8 ਅਗਸਤ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਏ. ਐਸ. ਆਈ. ਰੈਂਕ ਦੇ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਏ. ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਵਿਭਾਗ ਵਲੋਂ ਜਿਸ ਏ. ਐਸ. ਆਈ. ਨੂੰ ਰਿਸ਼ਵਤ ਲੈਣ…

Read More
bomb threat

ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 8 ਅਗਸਤ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਯੂਨੀਵਰਸਿਟੀ (Punjab University) ਵਿਖੇ ਬਣੇ ਸਟੂਡੈਂਟ ਸੈਂਟਰ ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ । ਬੰਬ ਨਿਰੋਧਕ ਦਸਤਿਆਂ ਤੇ ਸੁਰੱਖਿਆ ਏਜੰਸੀਆਂ ਕੀਤੀ ਜਾਂਚ ਸ਼ੁਰੂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜਿਸ ਸਟੂਡੈਂਟ ਸੈਂਟਰ ਨੂੰ ਬੰਬ ਨਾਲ…

Read More
Ludhiana Murder

ਕਾਰ ਸਵਾਰ ਨੌਜਵਾਨਾਂ ਨੇ ਕੀਤਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ, 8 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਸੁਭਾਸ਼ ਨਗਰ ਅਤੇ ਸੁੰਦਰ ਨਗਰ ਵਿਖੇ ਬੀਤੀ ਰਾਤ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕੀਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਬੀਤੀ ਰਾਤ ਸੁਭਾਸ਼ ਨਗਰ ਅਤੇ ਸੁੰਦਰ ਨਗਰ ਵਿਖੇ ਕੁੱਝ ਕਾਰ ਸਵਾਰ ਨੌਜਵਾਨਾਂ ਵਲੋਂ…

Read More
Punjab Police

ਗੈਂਗਸਟਰਾਂ ’ਤੇ ਵਾਰ ਦੇ 198ਵੇਂ ਦਿਨ 633 ਥਾਈਂ ਛਾਪੇਮਾਰੀ

ਚੰਡੀਗੜ੍ਹ, 8 ਅਗਸਤ 2026 : ਗੈਂਗਸਟਰਾਂ ’ਤੇ ਵਾਰ’ ਮੁਹਿੰਮ (War on Gangsters’ campaign) ਦੇ 198ਵੇਂ ਦਿਨ ਪੰਜਾਬ ਪੁਲਸ ਵਲੋਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 633 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ਗਈ । 11 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ ਪੰਜਾਬ ਵਿਚ ਮੁਹਿੰਮ ਦੇ 198ਵੇਂ ਦਿਨ ਪੁਲਸ ਟੀਮਾਂ ਨੇ ਦੋ ਹਥਿਆਰਾਂ ਸਮੇਤ 420…

Read More
Gurugram Incident

ਗੁਰੂਗ੍ਰਾਮ ਵਿੱਚ ਸਕੂਲ ਦੀ ਕੰਧ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ

ਗੁਰੂਗ੍ਰਾਮ, 8 ਅਗਸਤ 2026 : ਹਰਿਆਣਾ (Haryana) ਦੇ ਸ਼ਹਿਰ ਗੁਰੂਗ੍ਰਾਮ ਵਿਖੇ ਸਕੂਲ ਦੀ ਕੰਧ ਡਿੱਗਣ ਦੇ ਕਾਰਨ ਦੋ ਵਿਅਕਤੀਆਂ ਦੀ ਹੇਠਾਂ ਦੱਬ ਜਾਣ ਦੇ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕਿਥੋਂ ਦੇ ਵਸਨੀਕ ਦੱਸੇ ਜਾ ਰਹੇ ਹਨ ਦੋਵੇਂ ਵਿਅਕਤੀ ਗੁਰੂਗ੍ਰਾਮ (Gurugram) ਦੇ ਡੀ. ਐਲ. ਐਫ. ਫੇਜ-2 ਖੇਤਰ ਵਿਚ ਜਿਸ ਸਕੂਲ ਦੀ ਕੰਧ…

Read More
Himachal Accident

ਹਿਮਾਚਲ ਪ੍ਰਦੇਸ਼ ਵਿਖੇ ਬੱਸ ਪਲਟਣ ਦੇ ਕਾਰਨ ਹੋਈ 7 ਵਿਅਕਤੀਆਂ ਦੀ ਮੌਤ

ਹਿਮਾਚਲ ਪ੍ਰਦੇਸ਼, 8 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਚੰਬਾ ਵਿਖੇ ਇਕ ਪ੍ਰਾਈਵੇਟ ਬਸ ਦੇ ਉਲਟ ਜਾਣ ਦੇ ਕਾਰਨ 7 ਵਿਅਕਤੀਆਂ ਦੀ ਮੌਤ (Death) ਤੇ 11 ਜਣੇ ਜਖਮੀ ਹੋਏ ਹਨ । ਕਿਵੇਂ ਵਾਪਰਿਆ ਸੜਕ ਹਾਦਸਾ ਚੰਬਾ ਦੇ ਐਸ. ਪੀ. ਵਿਜੇ ਕੁਮਾਰ ਸਕਲਾਨੀ ਨੇ ਦੱਸਿਆ ਕਿ ਉਕਤ ਬੱਸ ਸਵੇਰੇ…

Read More