ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਦੀ ਸਬਸਿਡੀ ਜਾਰੀ : ਗੁਰਮੀਤ ਖੁੱਡੀਆਂ
ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਦੇ ਖੇਤੀਬਾੜੀ ਮੰਤਰੀ (Agriculture Minister) ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਹੈ ਕਿ ਪੰਜਾਬ ਸਰਕਾਰ (Government of Punjab) ਵਲੋਂ ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਦੀ ਸਬਸਿਡੀ ਜਾਰੀ ਕੀਤੀ ਹੈ । ਕਿੰਨੀਆਂ ਮਸ਼ੀਨਾਂ ਖਰੀਦੀਆਂ ਗਈਆਂ ਕਿਸਾਨਾਂ ਵਲੋਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian)…
