ਪੰਜਾਬ ਕਰ ਵਿਭਾਗ ਨੇ ਜੀ. ਐਸ. ਟੀ. ਚੋਰੀ ਦਾ ਕੀਤਾ ਪਰਦਾਫਾਸ਼ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 14 ਅਕਤੂਬਰ 2026 : ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਕਰ ਵਿਭਾਗ ਵਲੋਂ ਜੀ. ਐਸ. ਟੀ. ਚੋਰੀ (G. S. T. theft) ਕਰਨ ਵਾਲੇ ਗਿਰੋਹ ਦਾ ਪਰਦਾ ਫਾਸ਼ ਕੀਤਾ ਗਿਆ ਹੈ । ਕਿੰਨੇ ਕਰੋੜ ਦਾ ਹੋਇਆ ਹੈ ਫਰਾਡ ਮਿਲੀ ਜਾਣਕਾਰੀ ਅਨੁਸਾਰ ਵਿੱਤ ਮੰਤਰੀ ਪੰਜਾਬ ਨੇ ਜੋ ਇੱਕ ਬਹੁਤ…
