ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਪਹੁੰਚੇ ਈ. ਡੀ. ਦਫ਼ਤਰ
ਜਲੰਧਰ, 9 ਸਤੰਬਰ 2026 : ਪੰਜਾਬ ਦੇ ਜਿਲਾ ਜਲੰਧਰ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੇ ਬਣੇ ਦਫ਼ਤਰ ਵਿਚ ਅੱਜ ਸਵੇਰੇ ਸਾਬਕਾ ਮੁੱਖ ਸਕੱਤਰ ਪੰਜਾਬ (Former Chief Secretary Punjab) ਵਲੋਂ ਪੇਸ਼ ਹੋਇਆ ਗਿਆ ਹੈ । ਕਿਸ ਮਾਮਲੇ ਵਿਚ ਪੇਸ਼ ਹੋਏ ਹਨ ਸਾਬਕਾ ਮੁੱਖ ਸਕੱਤਰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma)…
