ਪੰਜਾਬ `ਚ ਹੁਣ 12 ਸਤੰਬਰ ਤੱਕ ਚੱਲੇਗੀ ਸਫਾਈ ਮੁਹਿੰਮ : ਬੈਂਸ
ਚੰਡੀਗੜ੍ਹ, 9 ਸਤੰਬਰ 2026 : ਪੰਜਾਬ ਸਰਕਾਰ (Punjab Government) ਨੇ ਨਾਗਰਿਕਾਂ ਤੋਂ ਮਿਲ ਰਹੇ ਜ਼ਬਰਦਸਤ ਹੁੰਗਾਰੇ ਨੂੰ ਦੇਖਦਿਆਂ ਸੂਬਾ ਪੱਧਰੀ `ਸਫ਼ਾਈ ਮੁਹਿੰਮ 2.0 ਨੂੰ 12 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ । ਕੀ ਆਖਿਆ ਲੋਕਲ ਬਾਡੀ ਮੰਤਰੀ ਨੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਸਫਾਈ ਮੁਹਿੰਮ (Cleanup campaign) 2.0 ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ…
