ਪ੍ਰਗਟ ਸਿੰਘ ਨੂੰ ਮਿਲੀ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ
ਜਲੰਧਰ, 12 ਨਵੰਬਰ 2025 : ਕੁਲ ਹਿੰਦ ਕਾਂਗਰਸ ਵਲੋਂ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦਾ ਸਕੱਤਰ ਇੰਚਾਰਜ ਨਿਯੁਕਤ ਕਰਕੇ ਇਕ ਹੋਰ ਜਿੰਮੇਵਾਰੀ ਦੇ ਦਿੱਤੀ ਹੈ। ਵਿਧਾਇਕ ਪਰਗਟ ਸਿੰਘ ਵੱਲੋਂ ਇਸ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਇਸ ਨਵੀਂ ਜ਼ਿੰਮੇਵਾਰੀ ਨੂੰ ਉਹ ਤਨਦੇਹੀ…
