ਅੰਮ੍ਰਿਤਸਰ ਚ ਵਿਆਹ ਤੋਂ ਮਨ੍ਹਾ ਕਰਨ ਤੇ ਮੁਟਿਆਰ ਦਾ ਗਲਾ ਘੁੱਟ ਕੇ ਕਤਲ
ਅੰਮ੍ਰਿਤਸਰ, 13 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਵਿਆਹ ਤੋਂ ਇਨਕਾਰ ਕਰਨ ਤੇ ਲੜਕੇ ਵਲੋਂ ਲੜਕੀ ਦਾ ਗਲਾ ਘੁੱਟ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਲੜਕੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਵਿਆਹ ਤੋਂ ਇਨਕਾਰ ਕਰਨ ਤੇ ਉਸਦਾ ਗਲਾ ਘੁੱਟ ਕੇ ਜੋ ਕਤਲ ਕਰ ਦੇਣ ਦਾ…
