ਤਿੰਨ ਵਿਅਕਤੀ ਅੰਮ੍ਰਿਤਸਰ ਵਿਖੇ ਕਰੋੜਾਂ ਦੀ ਹੈਰੋਇਨ ਸਮੇਤ ਕੀਤੇ ਗ੍ਰਿਫਤਾਰ
ਅੰਮ੍ਰਿਤਸਰ, 2 ਸਤੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਪੁਲਸ ਤੇ ਬੀ. ਐਸ. ਐਫ. ਵਲੋਂ ਸਾਂਝੀ ਕਾਰਵਾਈ ਤਹਿਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕਿਸ ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਜੋ ਪੁਲਸ ਤੇ ਬੀ. ਐਸ. ਐਫ. ਨੇ ਸਾਂਝੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ…
