ਹਿਮਾਚਲ ਵਿਚ ਤੜਕੇ-ਤੜਕੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਹਿਮਾਚਲ ਪ੍ਰਦੇਸ, 26 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਵਿਖੇ ਅੱਜ ਸਵੇਰੇ-ਸਵੇਰੇ 5. 46 ‘ਤੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੀ ਤੀਬਰਤਾ ਵਾਲਾ ਸੀ ਭੂਚਾਲ ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਅੱਜ ਜੋ ਸਵੇਰੇ 5. 46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ…
