ਦਿੱਲੀ ਵਿਖੇ ਧਮਾਕੇ ਵਿਚ ਹੋਈਆਂ 8 ਮੌਤਾਂ

ਨਵੀਂ ਦਿੱਲੀ, 10 ਨਵੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਲਾਜਪਤ ਰਾਏ ਮਾਰਕੀਟ ਵਿਚ ਕਈ ਗੱਡੀਆਂ ਨੂੰ ਇਕ ਧਮਾਕੇ ਦੌਰਾਨ ਜਿਥੇ ਅੱਗ ਲੱਗ ਗਈ, ਉਥੇ ਇਸ ਨਾਲ 8 ਵਿਅਕਤੀਆਂ ਦੀ ਮੌਤ ਵੀ ਹੋ ਗਈ ਹੈ ।ਧਮਾਕਾ ਸੀ ਇੰਨਾਂ ਜ਼਼ਬਰਦਸਤ ਕਿ ਸ਼ੀਸ਼ੇ ਤੱਕ ਗਏ ਟੁੱਟਦਿੱਲੀ ਦੇ ਲਾਲ ਕਿਲੇ ਨੇੜੇ ਜੋ ਅੱਜ ਦੇਰ ਸ਼ਾਮ ਧਮਾਕਾ…

Read More

ਮੌਜੂਦਾ ਸਰਕਾਰ ਤੋਂ ਜਨਤਾ ਦਾ ਮੋਹ ਭੰਗ

ਤਰਨਤਾਰਨ ਚੋਣ ਵਿਚ ਭਾਜਪਾ ਉਮੀਦਵਾਰ ਦੀ ਹੋਵੇਗੀ ਜਿਤ : ਗੋਇਲ, ਟਿਵਾਣਾ ਨਾਭਾ, 10 ਨਵੰਬਰ 2025 : ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਹੋਣ ਜਾ ਰਹੀ ਜਿਮਨੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਜਿਤ ਹੋਵੋਗੀ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਹਰਮੇਸ਼ ਗੋਇਲ਼ ਅਤੇ ਸਰਕਲ…

Read More

ਪੀ. ਯੂ. ਵਿਖੇ ਸੈਨੇਟ ਚੋਣਾਂ ਅਤੇ ਧੱਕੇ ਵਿਰੁੱਧ ਸੰਘਰਸ਼ ਕੀਤਾ ਗਿਆ

ਪਟਿਆਲਾ, 10 ਨਵੰਬਰ 2025 : ਪਟਿਆਲਾ-ਰਾਜਪੁਰਾ ਰੋਡ ਤੇ ਸਥਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣਾਂ ਦੀ ਬਹਾਲੀ ਅਤੇ ਪੰਜਾਬ ਦੀ ਦਾਅਵੇਦਾਰੀ ਲਈ ਸੰਘਰਸ਼ ਦੀ ਹਮਾਇਤ ਅਤੇ ਪੁਲਿਸ ਪ੍ਰਸ਼ਾਸਨ ਦੇ ਧੱਕੇ ਵਿਰੁੱਧ ਮੁਜ਼ਾਹਰਾ ਕੀਤਾ ਗਿਆ । ਜਿਕਰਯੋਗ ਹੈ ਕਿ ਬੀਤੀ 1 ਨਵੰਬਰ ਨੂੰ ਕੇਂਦਰ ਹਕੂਮਤ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਭ…

Read More

ਸ਼ਹੀਦੀ ਸਮਰਨ ਮਹੀਨਾ 2025: ਪੰਜਾਬ ’ਚ 12 ਲੱਖ ਸੰਗਤ ਸ਼ਾਮਲ

ਪੰਜਾਬ ’ਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਮੌਕੇ “ਸ਼ਹੀਦੀ ਸਮਰਨ ਮਹੀਨਾ 2025” ਮਨਾਇਆ ਜਾ ਰਿਹਾ ਹੈ। 12 ਲੱਖ ਸੰਗਤ ਕੀਰਤਨ ਤੇ ਸੇਵਾ ਵਿੱਚ ਸ਼ਾਮਲ। ਸ਼ਹੀਦੀ ਸਮਰਨ ਮਹੀਨਾ 2025 ਦੌਰਾਨ ਪੰਜਾਬ ਵਿੱਚ ਸ਼ਰਧਾ ਦਾ ਵਿਸ਼ਾਲ ਸਮਾਗਮ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਦੇ 350ਵੇਂ ਸ਼ਹੀਦੀ ਸਾਲ ਨੂੰ ਸਮਰਪਿਤ ਇਹ ਮਹੀਨਾ ਮਨਾਉਣ…

Read More

ਪੰਜਾਬ ਯੂਨੀਵਰਸਿਟੀ ‘ਚ ਧਰਨਾ ਜਾਰੀ, ਸੈਨੇਟ ਚੋਣਾਂ ਦਾ ਐਲਾਨ ਮੰਗ

ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ (ਪੀ.ਯੂ.) ਵਿਖੇ ਭਾਰੀ ਪੁਲਿਸ ਤਾਇਨਾਤੀ ਦੇ ਵਿਚਕਾਰ 50 ਤੋਂ 70 ਵਿਦਿਆਰਥੀਆਂ ਨੇ ਸੈਨੇਟ ਚੋਣਾਂ ਦੀ ਤਾਰੀਖ਼ ਐਲਾਨਣ ਦੀ ਮੰਗ ਨੂੰ ਲੈ ਕੇ ਧਰਨਾ ਜਾਰੀ ਰੱਖਿਆ। ਭਾਵੇਂ ਕੇਂਦਰ ਸਰਕਾਰ ਨੇ ਯੂਨੀਵਰਸਿਟੀ ਦੇ ਗਵਰਨਿੰਗ ਬਾਡੀਆਂ ਦੀ ਰਚਨਾ ਬਦਲਣ ਸੰਬੰਧੀ ਵਿਵਾਦਿਤ ਹੁਕਮ ਵਾਪਸ ਲੈ ਲਿਆ ਹੈ, ਪਰ “ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ” ਦੇ ਬੈਨਰ ਹੇਠ…

Read More

ਜੰਗੀ ਪੱਧਰ ‘ਤੇ ਹੋ ਰਹੇ ਹਨ ਵਿਕਾਸ ਕਾਰਜ : ਜੌੜਾਮਾਜਰਾ

ਸਮਾਣਾ, ਡਕਾਲਾ, 10 ਨਵੰਬਰ 2025 :  ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਡਕਾਲਾ ਵਿਖੇ 1.50 ਕਰੋੜ ਰੁਪਏ (Rs 1.50 crore in village Dakala) ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ । ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

Read More

ਸ੍ਰੀ ਗੁ੍ਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਸਮਾਣਾ, 10 ਨਵੰਬਰ 2025 : ਪਿੰਡ ਲਲੌਛੀ ਤੇ ਨਵੀਂ ਲਲੌਛੀ (Village Lalouchhi and New Lalouchhi) ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ । ਸ੍ਰੀ ਗੁਰੂ ਤੇਗ ਬਹਾਦਰ ਜੀ ਦੀ…

Read More

ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਕੀਤਾ ਨੋਟਿਸ ਜਾਰੀ

ਚੰਡੀਗੜ੍ਹ, 10 ਨਵੰਬਰ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖਿਲਾਫ਼ ਸ਼ਿਕਾਇਤ ਦੇਣ ਵਾਲੇ ਅਕਾਸ਼ ਬੱਤਾ ਸੁਰੱਖਿਆ ਲਈ ਨੋਟਿਸ ਜਾਰੀ ਕੀਤਾ ਹੈ। ਸੁਰੱਖਿਆ ਦੀ ਮੰਗ ਨੂੰ ਲੈ ਕੇ ਆਕਾਸ਼ ਬੱਤਾ ਵਲੋਂ ਇਕ ਵਾਰ ਫਿਰ ਹਾਈ ਕੋਰਟ ਪਹੁੰਚ ਕੀਤੀ ਗਈ ਹੈ ।ਹਾਈਕੋਰਟ ਨੇ ਦਿੱਤਾ ਸਰਕਾਰ ਨੂੰ ਇਕ ਹਫ਼ਤੇ ਦਾ…

Read More

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਆੰਦੋਲਨ: ਪੁਲਿਸ ਦਾ ਭਾਰੀ ਬੰਦੋਬਸਤ, ਕੈਂਪਸ ਬੰਦ ਦਾ ਐਲਾਨ

ਚੰਡੀਗੜ੍ਹ, 10 ਨਵੰਬਰ 2025:ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਦੇ ਸ਼ਡਿਊਲ ਦੀ ਮੰਗ ਨੂੰ ਲੈ ਕੇ ਦਿੱਤੇ ਗਏ “ਯੂਨੀਵਰਸਿਟੀ ਬੰਦ” ਦੇ ਐਲਾਨ ਤੋਂ ਬਾਅਦ ਸੋਮਵਾਰ ਨੂੰ ਕੈਂਪਸ ਅਤੇ ਇਸਦੇ ਆਸ-ਪਾਸ ਦੇ ਖੇਤਰਾਂ ਵਿੱਚ ਭਾਰੀ ਪੁਲਿਸ ਤਾਇਨਾਤੀ ਕੀਤੀ ਗਈ। ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ’ ਦੇ ਝੰਡੇ ਹੇਠ ਵਿਦਿਆਰਥੀ ਸੈਨੇਟ ਚੋਣਾਂ ਦੀ ਤਾਰੀਖ ਤੁਰੰਤ ਜਾਰੀ ਕਰਨ ਦੀ…

Read More

ਸੁਪਰੀਮ ਕੋਰਟ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ : ਪੰਜਾਬ ਦੇ ਖਡੂਰ ਸਾਹਿਬ ਹਲਕਾ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਤੇ ਚੱਲ ਰਹੇ ਐਨ. ਐਸ. ਏ. ਦੇ ਕੇਸ ਨੂੰ ਖਾਰਜ ਕਰਨ ਵਾਲੀ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐਨ. ਐਸ. ਏ. ਤਹਿਤ 2023 ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ…

Read More