ਸੀ. ਆਈ. ਏ. ਸਟਾਫ ਤਰਨਤਾਰਨ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ
ਤਰਨਤਾਰਨ, 18 ਅਗਸਤ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਵਿਖੇ ਸੀ. ਆਈ. ਏ. ਸਟਾਫ ਦੀ ਪੁਲਸ ਵਲੋਂ ਇਕ ਵਿਅਕਤੀ ਨੂੰ ਚੈਕਿੰਗ ਦੌਰਾਨ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਵਿਖੇ ਜੋ ਸੀ. ਆਈ. ਏ. ਸਟਾਫ (C. I. A. Staff) ਦੀ ਪੁਲਸ ਟੀਮ ਵਲੋਂ ਇਕ…
