ਯੂਨੀਵਰਸਿਟੀ ਕਾਲਜ ਬੇਨੜਾ ‘ਚ ਇੱਕ ਰੋਜ਼ਾ ਵਰਕਸ਼ਾਪ ਕਰਵਾਈ
ਧੂਰੀ, 8 ਨਵੰਬਰ 2025 : ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ‘ਨੌਜਵਾਨਾਂ ਲਈ ਉਦਮਤਾ ਅਤੇ ਵਪਾਰਕ ਕੰਮਾਂ ਦੀ ਸ਼ੁਰੂਆਤ ਦੇ ਮੌਕੇ’ (Opportunities for entrepreneurship and business start-ups) ਵਿਸ਼ੇ ‘ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ । ਇਸ ਪ੍ਰੋਗਰਾਮ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਮੁੱਖ ਮਹਿਮਾਨ ਅਤੇ ਸੰਯੁਕਤ…
