ਆਸਟ੍ਰੇਲੀਆ ਵਿਖੇ ਸੜਕ ਹਾਦਸੇ ਵਿਚ ਹੋਈ ਪੰਜਾਬੀ ਮੂਲ ਦੇ ਨੌਜਵਾਨ ਦੀ ਮੌਤ
ਆਸਟ੍ਰੇਲੀਆ, 10 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਪੰਜਾਬ ਦੇ ਵਸਨੀਕ ਪੰਜਾਬੀ ਮੂਲ ਦੇ ਇਕ ਵਿਅਕਤੀ ਦੀ ਆਸਟ੍ਰੇਲੀਆ (Australia) ਵਿਖੇ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ । ਕੌਣ ਹੈ ਇਹ ਪੰਜਾਬੀ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਮੈਲਬੋਰਨ (Melbourne) ਵਿਖੇ ਜੋ ਇਕ ਭਿਆਨਕ ਸੜਕ ਹਾਦਸੇ (Road accidents) ਵਿਚ ਪੰਜਾਬ ਦੇ ਸ਼ਹਿਰ ਬਟਾਲਾ ਦੇ…
