Ludhiana Murder

ਕਾਰ ਸਵਾਰ ਨੌਜਵਾਨਾਂ ਨੇ ਕੀਤਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ, 8 ਅਗਸਤ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਸੁਭਾਸ਼ ਨਗਰ ਅਤੇ ਸੁੰਦਰ ਨਗਰ ਵਿਖੇ ਬੀਤੀ ਰਾਤ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ (Murder) ਕੀਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਬੀਤੀ ਰਾਤ ਸੁਭਾਸ਼ ਨਗਰ ਅਤੇ ਸੁੰਦਰ ਨਗਰ ਵਿਖੇ ਕੁੱਝ ਕਾਰ ਸਵਾਰ ਨੌਜਵਾਨਾਂ ਵਲੋਂ…

Read More
Punjab Police

ਗੈਂਗਸਟਰਾਂ ’ਤੇ ਵਾਰ ਦੇ 198ਵੇਂ ਦਿਨ 633 ਥਾਈਂ ਛਾਪੇਮਾਰੀ

ਚੰਡੀਗੜ੍ਹ, 8 ਅਗਸਤ 2026 : ਗੈਂਗਸਟਰਾਂ ’ਤੇ ਵਾਰ’ ਮੁਹਿੰਮ (War on Gangsters’ campaign) ਦੇ 198ਵੇਂ ਦਿਨ ਪੰਜਾਬ ਪੁਲਸ ਵਲੋਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 633 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ਗਈ । 11 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ ਪੰਜਾਬ ਵਿਚ ਮੁਹਿੰਮ ਦੇ 198ਵੇਂ ਦਿਨ ਪੁਲਸ ਟੀਮਾਂ ਨੇ ਦੋ ਹਥਿਆਰਾਂ ਸਮੇਤ 420…

Read More
Gurugram Incident

ਗੁਰੂਗ੍ਰਾਮ ਵਿੱਚ ਸਕੂਲ ਦੀ ਕੰਧ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ

ਗੁਰੂਗ੍ਰਾਮ, 8 ਅਗਸਤ 2026 : ਹਰਿਆਣਾ (Haryana) ਦੇ ਸ਼ਹਿਰ ਗੁਰੂਗ੍ਰਾਮ ਵਿਖੇ ਸਕੂਲ ਦੀ ਕੰਧ ਡਿੱਗਣ ਦੇ ਕਾਰਨ ਦੋ ਵਿਅਕਤੀਆਂ ਦੀ ਹੇਠਾਂ ਦੱਬ ਜਾਣ ਦੇ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕਿਥੋਂ ਦੇ ਵਸਨੀਕ ਦੱਸੇ ਜਾ ਰਹੇ ਹਨ ਦੋਵੇਂ ਵਿਅਕਤੀ ਗੁਰੂਗ੍ਰਾਮ (Gurugram) ਦੇ ਡੀ. ਐਲ. ਐਫ. ਫੇਜ-2 ਖੇਤਰ ਵਿਚ ਜਿਸ ਸਕੂਲ ਦੀ ਕੰਧ…

Read More
Himachal Accident

ਹਿਮਾਚਲ ਪ੍ਰਦੇਸ਼ ਵਿਖੇ ਬੱਸ ਪਲਟਣ ਦੇ ਕਾਰਨ ਹੋਈ 7 ਵਿਅਕਤੀਆਂ ਦੀ ਮੌਤ

ਹਿਮਾਚਲ ਪ੍ਰਦੇਸ਼, 8 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਚੰਬਾ ਵਿਖੇ ਇਕ ਪ੍ਰਾਈਵੇਟ ਬਸ ਦੇ ਉਲਟ ਜਾਣ ਦੇ ਕਾਰਨ 7 ਵਿਅਕਤੀਆਂ ਦੀ ਮੌਤ (Death) ਤੇ 11 ਜਣੇ ਜਖਮੀ ਹੋਏ ਹਨ । ਕਿਵੇਂ ਵਾਪਰਿਆ ਸੜਕ ਹਾਦਸਾ ਚੰਬਾ ਦੇ ਐਸ. ਪੀ. ਵਿਜੇ ਕੁਮਾਰ ਸਕਲਾਨੀ ਨੇ ਦੱਸਿਆ ਕਿ ਉਕਤ ਬੱਸ ਸਵੇਰੇ…

Read More
Abohar Murder

ਵਿਦਿਆਰਥੀਆਂ ਦਾ ਝਗੜਾ ਸ਼ਾਂਤ ਕਰਨ ਆਏ ਨੌਜਵਾਨ ਦਾ ਹੋਇਆ ਕਤਲ

ਅਬੋਹਰ, 8 ਅਗਸਤ 2026 : ਪੰਜਾਬ ਦੇ ਜਿਲਾ ਫਾਜਿਲਕਾ (District Fazilka) ਅਧੀਨ ਆਉਂਦੇ ਸ਼ਹਿਰ ਅਬੋਹਰ ਦੇ ਪਿੰਡ ਸੈਦਾਂਵਾਲੀ ਵਿਖੇ ਇਕ ਝਗੜੇ ਨੂੰ ਸ਼ਾਂਤ ਕਰਨ ਲਈ ਪਹੁੰਚੇ ਵਿਅਕਤੀ ਦਾ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਅਬੋਹਰ ਦੇ ਪਿੰਡ ਸੈਦਾਂਵਾਲੀ (Village Saidanwali) ਸਥਿਤ ਸਰਕਾਰੀ ਸਕੂਲ ਦੇ ਬਾਹਰ ਜੋ ਵਿਦਿਆਰਥੀਆਂ…

Read More
Murder Canada

ਪੰਜਾਬੀ ਵਪਾਰੀ ਦਾ ਸਟੋਰ ਵਿਚ ਲੁੱਟ ਕਰਨ ਵੜੇ ਲੁਟੇਰੇ ਨੇ ਕੀਤਾ ਕਤਲ

ਐਡਮਿੰਟਨ, 8 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਪੰਜਾਬ ਦੇ ਵਸਨੀਕ ਪੰਜਾਬੀ ਵਪਾਰੀ ਦਾ ਕੈਨੇਡਾ (Canada) ਵਿਖੇ ਉਸਦੇੇ ਆਪਣੇ ਹੀ ਸਟੋਰ ਵਿਚ ਵੜੇ ਇਕ ਲੁਟੇਰੇ ਵਲੋਂ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਪੰਜਾਬੀ ਵਪਾਰੀ ਮਿਲੀ ਜਾਣਕਾਰੀ ਅਨੁਸਾਰ ਕੈਨੈਡਾ ਦੇ ਸ਼ਹਿਰ ਐਡਮਿੰਟਨ (Edmonton) ਦੇ 112 ਐਵੇਨਿਊ ਅਤੇ 82…

Read More
Jalandhar Accident

ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਹੋਈ ਤਿੰਨ ਨੌਜਵਾਨਾਂ ਦੀ ਮੌਤ

ਜਲੰਧਰ, 8 ਅਗਸਤ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਮਕਸੂਦਾਂ ਬਾਈਪਾਸ ਹਾਈਵੇ ਅੱਜ ਸਵੇਰ ਵੇਲੇ ਇਕ ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ (Death) ਹੋਈ ਹੈ । ਕੀ ਕਾਰਨ ਰਿਹਾ ਸੜਕ ਹਾਦਸਾ ਵਾਪਰਨ ਦਾ ਮਿਲੀ ਜਾਣਕਾਰੀ ਅਨੁਸਾਰ ਮਕਸੂਦਾਂ ਬਾਈਪਾਸ ਹਾਈਵੇ ਤੇ ਜੋ ਅੱਜ ਸਵੇਰ ਵੇਲੇ ਇਕ ਕਾਰ ਸੜਕ ‘ਤੇ…

Read More
Canada Death

ਪੰਜਾਬੀ ਮੂਲ ਦੀ ਲੜਕੀ ਦੀ ਕੈਨੇਡਾ ਵਿਖੇ ਹੋਈ ਸੜਕ ਹਾਦਸੇ ਵਿਚ ਮੌਤ

ਕੈਨੇਡਾ, 8 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਪੰਜਾਬ ਦੀ ਵਸਨੀਕ ਪੰਜਾਬੀ ਮੂਲ ਦੀ ਇਕ ਲੜਕੀ ਦੀ ਕੈਨੇਡਾ (Canada) ਵਿਖੇ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਲੜਕੀ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਖੇ ਜੋ ਕਿ ਪੰਜਾਬੀ ਮੂਲ ਦੀ ਲੜਕੀ ਦੀ ਸੜਕ ਹਾਦਸੇ (Road accidents)…

Read More
dismissesd

ਪੰਜਾਬ ਸਰਕਾਰ ਵਲੋਂ ਨਾਭਾ ਜੇਲ੍ਹ ਦਾ ਮੁਲਾਜ਼ਮ ਕੀਤਾ ਗਿਆ ਬਰਖਾਸਤ

ਚੰਡੀਗੜ੍ਹ, 8 ਅਗਸਤ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਨਾਭਾ ਵਿਖੇ ਬਣੀ ਨਵੀਂ ਜਿਲਾ ਜੇਲ ਨਾਭਾ (New District Jail Nabha) ਵਿਖੇ ਤਾਇਨਾਤ ਇਕ ਮੁਲਾਜਮ ਨੂੰ ਪੰਜਾਬ ਸਰਕਾਰ ਵਲੋਂ ਬਰਖਾਸਤ (dismissesd) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਮੁਲਾਜਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵਲੋਂ ਨਾਭਾ ਵਿਖੇ ਬਣੀ ਨਵੀਂ ਜਿਲਾ ਜੇਲ ਨਾਭਾ…

Read More
sentenced

ਨਾਬਾਲਗ ਚਾਚੇ ਨੂੰ ਨਾਬਾਲਗ ਭਤੀਜੀ ਨਾਲ ਜਬਰ ਜਨਾਹ ਕਰਨ ‘ਤੇ ਸੁਣਾਈ ਸਜ਼ਾ

ਵਾਰਾਣਸੀ, 7 ਅਗਸਤ 2026 : ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਵਾਰਾਣਸੀ ਵਿਖੇ ਨਾਬਾਲਗ ਚਾਚੇ ਨੂੰ ਨਾਬਾਲਗ ਭਤੀਜੀ ਨਾਲ ਜਬਰ ਜਨਾਹ ਕਰਨ (Rape) ‘ਤੇ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਉਤਰ ਪ੍ਰਦੇਸ਼ ਦੇ ਵਾਰਾਣਸੀ ਵਿਖੇ ਜੋ ਮਾਨਯੋਗ ਅਦਾਲਤ ਵਲੋਂ ਕੁੱਝ ਸਾਲ ਪਹਿਲਾਂ ਇਕ ਨਾਬਾਲਗ…

Read More