ਆਪ` ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ : ਅਮਨ
ਚੰਡੀਗੜ੍ਹ, 6 ਅਗਸਤ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ । ਕਿੰਨੀਆਂ ਸਰਕਾਰੀ ਤੇ ਕਿੰਨੀਆਂ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਕੀਤੇ ਗਏ ਹਨ ਪੈਦਾ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦੇ ਨਾਲ-ਨਾਲ…
