ਕਾਰ ਦੇ ਸੜਕ ਹਾਦਸੇ ਦਾ ਸਿ਼ਕਾਰ ਹੋਣ ਕਾਰਨ ਹੋਈ ਦੋ ਨੌਜਵਾਨਾਂ ਦੀ ਮੌਤ
ਸੁਲਤਾਨਪੁਰ ਲੋਧੀ, 6 ਅਗਸਤ 2026 : ਪੰਜਾਬ ਦੇ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ (Sultanpur Lodhi-Talwandi Chaudharyan Road) ‘ਤੇ ਇਕ ਕਾਰ ਦੇ ਸੰਤੁਲਨ ਗੁਅਉਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਦੀ ਮੌਤ (Death) ਹੋ ਗਈ ਹੈ । ਕੌਣ ਹਨ ਦੋਵੇਂ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ਤੇ ਪਿੰਡ ਸਵਾਲ ਦੇ ਨੇੜੇ ਇਕ ਕਾਰ…
