ਪੰਜਾਬ ਸਰਕਾਰ ਨੇ ਬਣਾਇਆ ਹੈ ਸਟੈਂਪ ਡਿਊਟੀ ਦੀ ਜਾਇਜ਼ ਵਸੂਲੀ ਨੂੰ ਯਕੀਨੀ
ਚੰਡੀਗੜ੍ਹ, 15 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ‘ਚ ਰਹਿਣ ਵਾਲੇ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਨਾਗਰਿਕ ਕੇਂਦਰਿਤ ਸੁਧਾਰ ਪੇਸ਼ ਕੀਤੇ ਹਨ । ਪੰਜਾਬ ਸਰਕਾਰ ਨੇ ਬਣਾਇਆ ਹੈ ਸਟੈਂਪ ਡਿਊਟੀ ਦੀ ਜਾਇਜ਼ ਵਸੂਲੀ ਨੂੰ ਯਕੀਨੀ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant…
