ਪੰਜਾਬ ਦੇ ਜਿਲਾ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦਾ ਕਰ ਦਿੱਤਾ ਗਿਆ ਕਤਲ

Mansa Murder

ਮਾਨਸਾ, 13 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਨਸ਼ੇ ਵਿਰੁੱਧ ਲੜਾਈ ਲਈ ਪ੍ਰਸਿੱਧ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਪਰਵਿੰਦਰ ਝੋਟਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਵਧਦੇ ਜਾ ਰਹੇ ਨਸ਼ੇ ਦੇ ਮੱਕੜ ਜਾਲ ਨੂੰ ਖਤਮ ਕਰਨ ਦੇ ਉਦੇਸ਼ ਨਾਲ ਕੰਮ ਕਰ ਰਹੇ ਪਰਵਿੰਦਰ ਸਿੰਘ ਝੋਟੇ (Parvinder Singh Jhota) ਦਾ ਅੱਜ ਪੰਜਾਬ ਦੇ ਜਿਲਾ ਮਾਨਸਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕਰਕੇ ਕਤਲ ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ। ਦੱਸਣਯੋਗ ਹੈ ਕਿ ਪ੍ਰਾਪਤ ਸੂਚਨਾ ਮੁਤਾਬਕ ਗੋਲੀਆਂ ਇਕ ਮੈਡੀਕਲ ਸਟੋਰ ਵਾਲੇ ਵਲੋਂ ਚਲਾਈਆਂ ਗਈਆਂ ਦੱਸਿਆ ਜਾ ਰਿਹਾ ਹੈ ।

Read More : ਕਾਊਂਟਰ ਇੰਟੈਲੀਜੈਂਸ ਦੇ ਏ. ਐੱਸ. ਆਈ. ਦਾ ਗੋਲੀਆਂ ਮਾਰ ਕੇ ਕਰ ਦਿੱਤਾ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *