ਸਰਦੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

Notification

ਚੰਡੀਗੜ੍ਹ, 15 ਦਸੰਬਰ 20225 : ਪੰਜਾਬ ਵਿਚ ਸ਼ੁਰੂ ਹੋ ਚੁੱਕੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਵਧਦੀ ਠੰਡ ਅਤੇ ਪੈਂਦੀ ਸੰਘਣੀ ਧੁੰਦਾਂ ਦੇ ਚਲਦਿਆਂ ਪੰਜਾਬ ਸਰਕਾਰ (Punjab Government) ਨੇ ਇਕ ਨੋਟੀਫਿਕੇਸ਼ਨ (Notification) ਜਾਰੀ ਕਰਕੇ ਪੰਜਾਬ ਭਰ ਦੇ ਸਮੁੱਚੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ (Winter holidays) ਦਾ ਐਲਾਨ ਕਰ ਦਿੱਤਾ ਗਿਆ ਹੈ ।

ਜਾਰੀ ਨੋਟੀਫਿਕੇਸ਼ਨ ਵਿਚ ਕਦੋਂ ਤੋਂ ਹੋਣਗੀਆਂ ਛੁੱਟੀਆਂ ਸ਼ੁਰੂ

ਦੱਸਣਯੋਗ ਹੈ ਕਿ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਜਿਥੇ ਅਧਿਕਾਰਤ ਨੋਟੀਫਿਕੇਸ਼ਨ (Notifications) ਜਾਰੀ ਕਰ ਦਿੱਤਾ ਹੈ ਦੇ ਮੁਤਾਬਕ ਪੰਜਾਬ ਦੇ ਸਮੁੱਚੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ (Government and non-government schools) 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰੱਖਿਆ ਜਾਵੇਗਾ ।

Read more : ਪੰਜਾਬ ਦੇ ਰਹਿੰਦੇ ਬਕਾਇਆਂ ਦਾ ਕੇਂਦਰ ਸਰਕਾਰ ਕਰੇ ਤੁਰੰਤ ਭੁਗਤਾਨ : ਭਗਵੰਤ ਮਾਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *