ਚੰਡੀਗੜ੍ਹ, 22 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਗਰਮੀ ਦੇ ਮੌਸਮ ਦੇ ਚਲਦਿਆਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ।
ਕੀ ਸਮਾਂ ਕੀਤਾ ਗਿਆ ਹੈ
ਮਿਲੀ ਜਾਣਕਾਰੀ ਅਨੁਸਾਰ ਗਰਮੀ ਦੇ ਮੌਸਮ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ 25 ਮਈ ਦਿਨ ਸੋਮਵਾਰ ਤੋਂ ਸਮੁੱਚੇ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ ਦੇ ਡੇਢ ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ।
Read More : ਬਟਾਲਾ ਸੜਕ ਹਾਦਸੇ ‘ਤੇ ਮੁੱਖ ਮੰਤਰੀ ਪੰਜਾਬ ਨੇ ਕੀਤਾ ਦੁੱਖ ਪ੍ਰਗਟ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
