ਖਰੜ, 2 ਅਪ੍ਰੈਲ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਦੇ ਸ਼ਹਿਰ ਖਰੜ ਵਿਖੇ ਇਕ ਨੌਜਵਾਨ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਖਰੜ (Kharar) ਵਿਖੇ ਜੋ ਇਕ ਨੌਜਵਾਨ ਦਾ ਚਾਕੂ ਮਾਰ (Knife attack) ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਅਮਨ ਦਹੀਆ (Aman Dahiya) ਨਿਵਾਸੀ ਪਾਣੀਪਤ ਦੇ ਪਿੰਡ ਗੜੀਵਾਲਾ ਦੇ ਤੌੌਰ ‘ਤੇ ਹੋਈ ਹੈ । ਸੂਚਨਾ ਮੁਤਾਬਕ ਨੌਜਵਾਨ 22 ਸਾਲਾਂ ਦਾ ਇਕ ਵਿਦਿਆਰਥੀ ਹੈ ਤੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਐਲ. ਐਲ. ਬੀ. ਦਾ ਵਿਦਿਆਰਥੀ ਹੈ। ਵਿਦਿਆਰਥੀ ਦੇ ਚਾਕੂ ਮਾਰ ਕੇੇ ਕਤਲ ਕੀਤੇ ਜਾਣ ਤੇ ਇਲਾਕੇ ਵਿਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਹੈ ।
Read More : ਟੀ. ਵੀ. ਅਦਾਕਾਰ ਨੇ ਕੀਤਾ ਘਰੇਲੂ ਨੌਕਰਾਣੀ ਦਾ ਕਤਲ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
