Alert

🔴 ਪੰਜਾਬ ਵਿੱਚ ਰੈੱਡ ਅਲਰਟ ਜਾਰੀ: ਦਿੱਲੀ ਬੰਬ ਧਮਾਕੇ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧ :

(Delhi News): ਦਿੱਲੀ ਵਿੱਚ ਸੋਮਵਾਰ, 10 ਨਵੰਬਰ ਨੂੰ ਲਾਲ ਕਿਲੇ ਦੇ ਨੇੜੇ ਹੋਏ ਭਿਆਨਕ ਕਾਰ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਧਮਾਕੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਜ਼ਖਮੀ ਹੋਏ ਹਨ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਨੇ ਰਾਜ ਭਰ…

Read More